Punjab

ਸੁੱਚਾ ਸਿੰਘ ਲੰਗਾਹ ਦੀ ਮੁੜ ਤੋਂ ਅਕਾਲੀ ਦਲ ਵਿੱਚ ਵਾਪਸੀ! ਕਥਿਤ ਅਸ਼ਲੀਲ ਵੀਡੀਓ ਤੋਂ ਬਾਅਦ ਕੱਢਿਆ ਸੀ ਬਾਹਰ

ਬਿਉਰੋ ਰਿਪੋਰਟ: ਅਕਾਲੀ ਦਲ ਦੀ ਸਰਕਾਰ ਵੇਲੇ ਸਾਬਕਾ ਮੰਤਰੀ ਰਹੇ ਸੁੱਚਾ ਸਿੰਘ ਲੰਗਾਹ (Sucha Singh langah Rejoin Akali Dal) ਤਕਰੀਬਨ 7 ਸਾਲ ਬਾਅਦ ਮੁੜ ਤੋਂ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। 2017 ਵਿੱਚ ਗੁਰਦਾਸਪੁਰ ਦੀ ਲੋਕਸਭਾ ਜ਼ਿਮਨੀ ਚੋਣ ਤੋਂ ਠੀਕ ਪਹਿਲਾਂ ਉਨ੍ਹਾਂ ਦਾ ਇੱਕ ਕਥਿਤ ਅਸ਼ਲੀਲ ਵੀਡੀਓ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ

Read More
Punjab

ਸੁੱਚਾ ਸਿੰਘ ਲੰਗਾਹ ਅਕਾਲ ਤਖਤ ਸਾਹਿਬ ‘ਤੇ ਹੋਏ ਪੇਸ਼

ਬਿਊਰੋ ਰਿਪੋਰਟ – ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ (Sucha Singh Langah) ਨੇ ਅਕਾਲ ਤਖਤ ਸਾਹਿਬ (Akal Takth Sahib) ਦੇ ਸਨਮੁੱਖ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਸੌਂਪ ਦਿੱਤਾ ਹੈ। ਉਨ੍ਹਾਂ  ਕਿਹਾ ਕਿ ਪ੍ਰਮਾਤਮਾ ਤੋਂ ਬਾਅਦ ਸਿੱਖਾਂ ਲਈ ਅਕਾਲ ਤਖਤ ਸਾਹਿਬ ਹੀ ਸਭ ਤੋਂ ਵੱਧ ਮਹੱਤਵ ਰੱਖਦਾ ਹੈ। ਅਕਾਲ ਤਖਤ ਸਾਹਿਬ ਤੋਂ ਜੋ ਵੀ ਹੁਕਮ ਮਿਲੇਗਾ ਉਸ

Read More
Punjab

ਗੁਰਦਾਸਪੁਰ ‘ਚ ਭਗੌੜਾ ਹੈ ਲੰਗਾਹ ਦਾ ਮੁੰਡਾ: ਪਹਿਲਾਂ ਵੀ ਦਰਜ ਹਨ ਕਈ ਕੇਸ

ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ (Sucha Singh Langah) ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਸ਼ਿਮਲਾ ਪੁਲਿਸ ਨੇ ਮੰਗਲਵਾਰ ਨੂੰ ਉਸ ਦੇ ਚਾਰ ਸਾਥੀਆਂ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ। ਸੁੱਚਾ ਸਿੰਘ ਲੰਗਾਹ ਦੇ ਲੜਕੇ ਪ੍ਰਕਾਸ਼ ਸਿੰਘ ’ਤੇ ਜ਼ਿਲ੍ਹਾ ਗੁਰਦਾਸਪੁਰ (Gurdaspur) ਦੇ ਥਾਣਾ ਧਾਰੀਵਾਲ ਵਿੱਚ ਦਰਜ ਤਿੰਨ ਸਾਲ ਪੁਰਾਣੇ ਹੈਰੋਇਨ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਨਾ ਹੋਣ ਤੇ

Read More
India Punjab

ਪੰਜਾਬ ਦੇ ਸਾਬਕਾ ਮੰਤਰੀ ਦਾ ਪੁੱਤਰ 42.89 ਗ੍ਰਾਮ ਚਿੱਟੇ ਦੇ ਨਾਲ ਗ੍ਰਿਫਤਾਰ: ਲੜਕੀ ਸਮੇਤ ਪੰਜ ਕਾਬੂ

ਹਿਮਾਚਲ ਦੀ ਰਾਜਧਾਨੀ ਸ਼ਿਮਲਾ(Shimla) ਵਿੱਚ ਪੁਲਿਸ ਦੀ ਸ਼ਪੈਸ਼ਲ ਇੰਨਵੈਸਟਿਗੇਸ਼ਨ ਯੂਨਿਟ (SIT) ਨੇ ਮੰਗਲਵਾਰ ਦੇਰ ਰਾਤ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ (Sucha Singh Langah) ਦੇ ਪੁੱਤਰ ਸਮੇਤ ਪੰਜ ਲੋਕਾਂ ਨੂੰ ਚਿੱਟੇ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚ ਇੱਕ ਲੜਕੀ ਵੀ ਸ਼ਾਮਿਲ ਹੈ। ਮੁਲਜ਼ਮਾਂ ਕੋਲੋਂ 42.89 ਗ੍ਰਾਮ ਚਿੱਟਾ ਅਤੇ ਇੱਕ ਕੰਡਾ ਬਰਾਮਦ ਕੀਤਾ ਗਿਆ ਹੈ।

Read More
Punjab

ਕੀ ਸੁੱਚਾ ਸਿੰਘ ਲੰਗਾਹ ਦੀ ਮੁਆਫੀ ‘ਤੇ ਮੁੜ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਕਰਨਗੇ ਵਿਚਾਰ ?

ਸਿੱਖ ਆਗੂਆਂ ਨੇ ਚਿੱਠੀ ਵਿੱਚ ਲਿਖਿਆ ਕਿ ਪੰਥ ਵਿੱਚੋਂ ਛੇਕੇ ਵਿਅਕਤੀ ਨੂੰ ਸਾਦੇ ਕੁਰਹਿਤੀਏ ਵਾਂਗ ਹੀ ਤਨਖਾਹ ਲਾ ਕੇ ਪੰਥ ਵਿਚ ਸ਼ਾਮਲ ਕਰਨ ਦਾ ਫ਼ੈਸਲਾ ਸਿਧਾਂਤ ਅਤੇ ਮਰਿਆਦਾ ਤੋਂ ਊਣਾ ਫੈਸਲਾ ਕੀਤਾ ਹੈ।

Read More
Punjab

ਸੁੱਚਾ ਸਿੰਘ ਲੰਗਾਹ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਫੈਸਲੇ ਦਾ ਵਿਰੋਧ , ਕਹੀਆਂ ਜਾ ਰਹੀਆਂ ਇਹ ਗੱਲਾਂ

ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਸਾਬਕਾ ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਮੁਆਫੀ ਕਰਨਾ ਅਤੇ ਉਸ ਦੀ ਪੰਥ ਚ ਵਾਪਸੀ ਨੂੰ ਲੈ ਕੇ ਵਿਰਸਾ ਸਿੰਘ ਵਲਟੋਹਾ ਅਤੇ ਸੁਖਜਿੰਦਰ ਰੰਧਾਵਾ ਵੱਲੋਂ ਵਿਰੋਧ ਕੀਤਾ ਗਿਆ ਹੈ।

Read More