India International

‘ਆਪ੍ਰੇਸ਼ਨ ਕਾਵੇਰੀ’ ਤਹਿਤ ਸੂਡਾਨ ਤੋਂ ਲਿਆਂਦੇ 117 ਭਾਰਤੀਆਂ ਨੂੰ ਕੀਤਾ ਗਿਆ ਕੁਆਰੰਟੀਨ

ਦਿੱਲੀ : ਸੂਡਾਨ ਵਿੱਚ ਚੱਲ ਰਹੇ ਘਰੇਲੂ ਯੁੱਧ ਦੌਰਾਨ ਭਾਰਤ ਸਰਕਾਰ ਵੱਲੋਂ ਆਪਰੇਸ਼ਨ ਕਾਵੇਰੀ ਚਲਾਇਆ ਜਾ ਰਿਹਾ ਹੈ। ਆਪਰੇਸ਼ਨ ਕਾਵੇਰੀ ਦੇ ਤਹਿਤ, ਜੰਗ ਪ੍ਰਭਾਵਿਤ ਸੂਡਾਨ ਤੋਂ ਭਾਰਤੀ ਯਾਤਰੀਆਂ ਦੀ ਵਾਪਸੀ ਦੀ ਪ੍ਰਕਿਰਿਆ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਹੁਣ ਤੱਕ ਸੂਡਾਨ ਤੋਂ ਸੁਰੱਖਿਅਤ ਭਾਰਤ ਪਹੁੰਚਣ ਵਾਲੇ 1191 ਭਾਰਤੀਆਂ ਵਿੱਚੋਂ 117

Read More
India International

ਹਿੰਸਾਗ੍ਰਸਤ ਦੇਸ਼ ਸੂਡਾਨ ਤੋਂ ਭਾਰਤੀ ਨਾਗਰਿਕਾਂ ਦੀ ਵਾਪਸੀ ਸ਼ੁਰੂ, ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ

ਸੂਡਾਨ : ਹਿੰਸਾਗ੍ਰਸਤ ਦੇਸ਼ ਸੂਡਾਨ ਤੋਂ ਭਾਰਤੀ ਨਾਗਰਿਕਾਂ ਨੂੰ ਸਮੁੰਦਰੀ ਰਸਤੇ ਰਾਹੀਂ  ਕੱਢਿਆ ਜਾ ਰਿਹਾ ਹੈ। ਸਰਕਾਰ ਵੱਲੋਂ ਆਪਣੇ ਨਾਗਰਿਕਾਂ ਨੂੰ ਕੱਢਣ ਦੀ ਮੁਹਿੰਮ ‘ਆਪ੍ਰੇਸ਼ਨ ਕਾਵੇਰੀ’ ਚਲਾਇਆ ਗਿਆ ਹੈ। ਜਿਸ ਦੇ ਤਹਿਤ ਭਾਰਤੀਆਂ ਦਾ ਪਹਿਲਾ ਜਥਾ ਆਈਐੱਨਐੱਸ ਸੁਮੇਧਾ ’ਤੇ ਸਵਾਰ ਹੋ ਕੇ ਉੱਥੋਂ ਜੈਧਾ ਲਈ ਰਵਾਨਾ ਹੋ ਗਿਆ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ

Read More
International

ਸੂਡਾਨ ‘ਚ ਅਮਰੀਕੀ ਕੂਟਨੀਤਕ ਕਾਫਲੇ ‘ਤੇ ਹਮਲਾ , ਵਿਦੇਸ਼ ਮੰਤਰੀ ਬਲਿੰਕਨ ਨੇ ਜਾਣਕਾਰੀ ਦਿੱਤੀ

ਸੂਡਾਨ ਵਿੱਚ ਫੌਜ ਅਤੇ ਅਰਧ ਸੈਨਿਕ ਰੈਪਿਡ ਸਪੋਰਟ ਫੋਰਸ ਦਰਮਿਆਨ ਹਥਿਆਰਬੰਦ ਸੰਘਰਸ਼ ਦੌਰਾਨ ਇੱਕ ਅਮਰੀਕੀ ਕੂਟਨੀਤਕ ਕਾਫਲੇ ਉੱਤੇ ਹਮਲਾ ਹੋਇਆ ਹੈ। ਹਾਲਾਂਕਿ ਇਸ ‘ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ, “ਇਹ ਇੱਕ ਲਾਪਰਵਾਹੀ ਵਾਲੀ ਕਾਰਵਾਈ ਹੈ।” ਇਹ ਯਕੀਨੀ ਤੌਰ ‘ਤੇ ਗੈਰ-ਜ਼ਿੰਮੇਵਾਰਾਨਾ ਅਤੇ

Read More
International

ਸੂਡਾਨ ਵਿੱਚ ਫੌਜ ਅਤੇ ਆਰ.ਐਸ.ਐਫ ਦੇ ਵਿਚਾਲੇ ਵਧਿਆ ਤਣਾਅ , ਅਮਰੀਕਾ-ਰੂਸ ਸਮੇਤ ਕਈ ਦੇਸ਼ਾਂ ਨੇ ਕੀਤੀ ਸ਼ਾਂਤੀ ਦੀ ਅਪੀਲ

ਸੂਡਾਨ ਦੀ ਰਾਜਧਾਨੀ ਖਾਰਤੂਮ ਸਮੇਤ ਕਈ ਇਲਾਕਿਆਂ ‘ਚ ਗੋਲੀਬਾਰੀ ਅਤੇ ਧਮਾਕੇ ਜਾਰੀ ਹਨ। ਫੌਜ ਅਤੇ ਅਰਧ ਸੈਨਿਕ ਰੈਪਿਡ ਸਪੋਰਟ ਫੋਰਸ (ਆਰ.ਐੱਸ.ਐੱਫ.) ਵਿਚਕਾਰ ਲੜਾਈ ਚੱਲ ਰਹੀ ਹੈ। ਸੁਡਾਨ ਦੀ ਫੌਜ ਨੇ ਐਤਵਾਰ ਨੂੰ ਦੇਸ਼ ਉੱਤੇ ਮੁੜ ਕੰਟਰੋਲ ਹਾਸਲ ਕਰਨ ਦੀ ਕੋਸ਼ਿਸ਼ ਵਿੱਚ ਰਾਜਧਾਨੀ ਦੇ ਨੇੜੇ ਅਰਧ ਸੈਨਿਕ ਬਲ ਦੇ ਕੈਂਪ ’ਤੇ  ਹਵਾਈ ਹਮਲੇ ਸ਼ੁਰੂ ਕੀਤੇ, ਜਿਸ

Read More