ਨਹੀਂ ਰਿਹਾ ਪੰਜਾਬ ਦਾ ਸੂਫੀ ਸਿੰਗਰ ਮਨਮੀਤ ਸਿੰਘ, ਹਿਮਾਚਲ ਵਿੱਚ ਵਾਪਰਿਆ ਭਿਆਨਕ ਹਾਦਸਾ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ ਬੱਦਲ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ।ਇਸ ਹਾਦਸੇ ਤੋਂ ਬਾਅਦ ਲਾਪਤਾ ਹੋਏ ਪੰਜਾਬੀ ਸੂਫੀ ਗਾਇਕ ਮਨਮੀਤ ਸਿੰਘ ਦੀ ਲਾਸ਼ ਵੀ ਹਿਮਾਚਲ ਦੀ ਕਰੇਰੀ ਝੀਲ ਵਿੱਚੋਂ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਭਰਾ ਅਤੇ ਦੋਸਤਾਂ ਨੇ ਮਨਮੀਤ ਸਿੰਘ ਦਾ ਮੋਬਾਈਲ ਨੰਬਰ ਨਾ ਲੱਗਣ ‘ਤੇ