ਕਿਸਾਨ ਅੰਦੋਲਨ ਦੌਰਾਨ ਮੋਦੀ ਸਰਕਾਰ ਨੇ ਗੰਨਾ ਕਿਸਾਨਾਂ ਲਈ ਕੀਤਾ ਇਹ ਐਲਾਨ
ਗੰਨੇ ਦੀ ਐੱਫਆਰਪੀ 25 ਰੁਪਏ ਵਧਾ ਕੇ 340 ਰੁਪਏ ਪ੍ਰਤੀ ਕੁਇੰਟਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ
ਗੰਨੇ ਦੀ ਐੱਫਆਰਪੀ 25 ਰੁਪਏ ਵਧਾ ਕੇ 340 ਰੁਪਏ ਪ੍ਰਤੀ ਕੁਇੰਟਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ
ਗੰਨਾ ਕਿਸਾਨਾਂ ਦੇ 75 ਕਰੋੜ ਰੁਪਏ ਦੀ ਅਦਾਇਗੀ ਵੀ ਰੁਕ ਗਈ ਹੈ। ਸਰਕਾਰ ਵੱਲੋਂ ਕਰਜ਼ਿਆਂ ’ਤੇ ਵਿਆਜ ਦੀ ਅਦਾਇਗੀ ਵਾਸਤੇ ਕਾਇਮ ਕੀਤੇ ਫੰਡ ਵਿਚ 3 ਹਜ਼ਾਰ ਕਰੋੜ ਰੁਪਏ ਜਮ੍ਹਾਂ ਕਰਾਉਣਾ ਲਾਜ਼ਮੀ ਹੋ ਗਿਆ ਸੀ, ਜਿਸ ਕਾਰਨ ਇਹ ਅਦਾਇਗੀ ਰੁਕੀ ਹੈ।