Khetibadi Punjab

ਮਾਨ ਸਰਕਾਰ ਦਾ ਗੰਨਾ ਕਾਸ਼ਤਕਾਰਾਂ ਨੂੰ ਤੋਹਫ਼ਾ

ਪੰਜਾਬ ਦੇ ਗੰਨਾ ਕਾਸ਼ਤਕਾਰਾਂ ਲਈ ਵੱਡੀ ਰਾਹਤ ਅਤੇ ਖੁਸ਼ਖਬਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਰੇਟ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਕਿ ਦੇਸ਼ ਭਰ ਵਿੱਚ ਸਭ ਤੋਂ ਵੱਧ ਦੱਸਿਆ ਜਾ ਰਿਹਾ ਹੈ। ਇੱਕ ਪੋਸਟ ਸਾਂਝੀ ਕਰਦਿਆਂ ਮਾਨ ਨੇ ਕਿਹਾ

Read More