ਇੰਸਟਾਗ੍ਰਾਮ ਸਟਾਰ ਸੁੱਖ ਰਤੀਆ ਬਣਿਆ ਕਾਤਲ; 5 ਲੱਖ ਰੁਪਏ ਲੈਣ ਤੋਂ ਬਾਅਦ ਔਰਤ ਦਾ ਗਲਾ ਵੱਢਿਆ
ਮਸ਼ਹੂਰ ਇੰਸਟਾਗ੍ਰਾਮ ਕੰਟੈਂਟ ਕਰੀਏਟਰ ਸੁਖਪ੍ਰੀਤ ਸਿੰਘ ਉਰਫ਼ ਸੁੱਖ ਰਤੀਆ ਨੂੰ ਕਤਲ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਸੁਖਪ੍ਰੀਤ ਸਿੰਘ ਨੇ ਆਪਣੇ ਮਾਮੇ ਦੇ ਮੁੰਡੇ ਨਾਲ ਗੁਰਪ੍ਰੀਤ ਸਿੰਘ ਨਾਲ ਮਿਲ ਕੇ ਨਵੀਂ ਮੁੰਬਈ ਵਿੱਚ ਸੁਪਾਰੀ ਲੈ ਕੇ ਇੱਕ ਔਰਤ ਦੀ ਹੱਤਿਆ ਨੂੰ ਅੰਜਾਮ ਦਿੱਤਾ ਹੈ। ਸੁੱਖ ਰਤੀਆ ਦੇ ਇੰਸਟਾਗ੍ਰਾਮ ‘ਤੇ 525 ਹਜ਼ਾਰ ਤੋਂ