ਬੇਅਦਬੀਆਂ ’ਤੇ ਭੜਕੇ ਸੁਖਬੀਰ ਬਾਦਲ! ‘ਕਾਂਗਰਸ ਦੱਸੇ ਕਿ ਦੋਸ਼ੀਆਂ ਨੂੰ ਕਿਸਨੇ ਬਚਾਇਆ?’
ਬਿਊਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਤੁਰੰਤ ਉਨ੍ਹਾਂ ਆਗੂਆਂ ਦੇ ਨਾਮ ਜ਼ਾਹਰ ਕਰਨੇ ਚਾਹੀਦੇ ਹਨ ਜਿਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਇਆ। ਸੁਖਬੀਰ ਨੇ ਐਕਸ ’ਤੇ ਲਿਖਿਆ ਕਿ ਵਿਧਾਨ ਸਭਾ ਵਿੱਚ ਸੀਨੀਅਰ ਕਾਂਗਰਸੀ ਆਗੂ ਪ੍ਰਗਟ