Sukhbir Badal

Sukhbir Badal

India Punjab

ਨਾਂਦੇੜ ਸਾਹਿਬ ’ਚ ਸੁਖਬੀਰ ਬਾਦਲ ’ਤੇ ਹਮਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਵੀਰਵਾਰ ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਹੋਇਆ। ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਇੱਕ ਨਿਹੰਗ ਨੇ ਕਿਰਪਾਨ ਨਾਲ ਉਨ੍ਹਾਂ ’ਤੇ ਹਮਲਾ ਕੀਤਾ। ਇਸ ਹਮਲੇ ਵਿੱਚ ਬਾਦਲ ਦੇ ਹੱਥ ਵਿੱਚ ਸੱਟ ਲੱਗੀ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਇੱਕ ਪੁਲਿਸ

Read More
Punjab

ਤਰਨਤਾਰਨ ਚੋਣ ਨਤੀਜਿਆਂ ‘ਤੇ ਬੋਲੇ ਸੁਖਬੀਰ ਬਾਦਲ

ਤਰਨਤਾਰਨ ਚੋਣ ਨਤੀਜਿਆਂ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਨੇ ਬੇਮਿਸਾਲ ਜੁਰਅਤ ਨਾਲ ਅੰਨ੍ਹੀ ਸਰਕਾਰੀ ਤਾਨਾਸ਼ਾਹੀ ਅਤੇ ਪੰਜਾਬ ਪੁਲਿਸ ਦੀ ਬੁਰਛਾਗਰਦੀ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਉਹਨਾਂ ਵਲੋਂ ਧੱਕੇਸ਼ਾਹੀ, ਹਿੰਸਾ ਅਤੇ ਪੈਸੇ ਦੇ ਲਾਲਚ ਦਾ ਮੂੰਹ ਤੋੜਵਾਂ ਜਵਾਬ ਦਿੱਤਾ। ਟਵੀਟ ਕਰਦਿਆਂ ਬਾਦਲ ਨੇ ਕਿਹਾ ਕਿ ਸਭ ਤੋਂ ਪਹਿਲਾਂ,

Read More
Punjab Religion

ਬੇਅਦਬੀਆਂ ’ਤੇ ਭੜਕੇ ਸੁਖਬੀਰ ਬਾਦਲ! ‘ਕਾਂਗਰਸ ਦੱਸੇ ਕਿ ਦੋਸ਼ੀਆਂ ਨੂੰ ਕਿਸਨੇ ਬਚਾਇਆ?’

ਬਿਊਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਤੁਰੰਤ ਉਨ੍ਹਾਂ ਆਗੂਆਂ ਦੇ ਨਾਮ ਜ਼ਾਹਰ ਕਰਨੇ ਚਾਹੀਦੇ ਹਨ ਜਿਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਇਆ। ਸੁਖਬੀਰ ਨੇ ਐਕਸ ’ਤੇ ਲਿਖਿਆ ਕਿ ਵਿਧਾਨ ਸਭਾ ਵਿੱਚ ਸੀਨੀਅਰ ਕਾਂਗਰਸੀ ਆਗੂ ਪ੍ਰਗਟ

Read More
Punjab

ਪੁਲਿਸ ਨੇ ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ’ਚ

ਮੁਹਾਲੀ ਵਿਚ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਿਰਾਸਤ ਵਿਚ ਲੈ ਲਿਆ ਹੈ।  ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਪਰਮਬੰਸ ਸਿੰਘ ਰੋਮਾਣਾ ਸਮੇਤ ਹੋਰ ਆਗੂਆਂ ਨੂੰ ਅੱਜ ਪੰਜਾਬ ਪੁਲਿਸ ਨੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰੋਂ ਹਿਰਾਸਤ ਵਿਚ ਲੈ ਲਿਆ। ਉਹ ਗੁਰਦੁਆਰਾ ਅੰਬ ਸਾਹਿਬ ਵਿਚ ਵਰਕਰਾਂ ਦੀ ਮੀਟਿੰਗ

Read More
Punjab

ਅੱਜ ਲੁਧਿਆਣਾ ਵਿੱਚ ਧਰਨੇ ‘ਤੇ ਬੈਠਣਗੇ ਸੁਖਬੀਰ ਬਾਦਲ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਉਣਗੇ। ਉਨ੍ਹਾਂ ਨੇ ਲੁਧਿਆਣਾ ਵਿੱਚ ਗਲਾਡਾ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਵਿਰੋਧ ਪ੍ਰਦਰਸ਼ਨ ਵਿੱਚ ਉਨ੍ਹਾਂ ਨਾਲ ਪਾਰਟੀ ਦੇ ਕਈ ਸੀਨੀਅਰ ਅਧਿਕਾਰੀ ਅਤੇ ਵਰਕਰ ਵੀ ਮੌਜੂਦ ਰਹਿਣਗੇ। ਸੁਖਬੀਰ ਨੇ ਇੱਕ ਮੀਟਿੰਗ ਦੌਰਾਨ ਕਿਹਾ

Read More
Punjab

ਸਾਰਕਾਰਾਂ ਨੇ ਜਥੇਦਾਰਾਂ ਨੂੰ ਆਪਣੇ ਕੰਟਰੋਲ ਵਿੱਚ ਲਿਆ – ਸੁਖਬੀਰ ਬਾਦਲ

ਵਿਸਾਖੀ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਬਾਰੇ ਦੱਸਿਆ। ਉਨ੍ਹਾਂ ਨੇ ਕਿਹਾ ਕਿ ਦੇਸ਼ ਲਈ ਸ਼ਹਾਦਤਾਂ ਇਸ ਪਾਰਟੀ ਨੇ ਹੀ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੂੰ

Read More
Punjab

ਸੁਖਬੀਰ ਸਿੰਘ ਬਾਦਲ ਦੀ ਸਪੁੱਤਰੀ ਦੇ ਵਿਆਹ ਸਮਾਰੋਹ ਦੀ ਖੁਸ਼ੀ ਵਿੱਚ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ

ਅੱਜ ਪਿੰਡ ਬਾਦਲ ਵਿਖੇ ਬੇਟੀ ਹਰਕੀਰਤ ਕੌਰ ਸਪੁੱਤਰੀ ਸ.ਸੁਖਬੀਰ ਸਿੰਘ ਬਾਦਲ ਦੇ ਵਿਆਹ ਸਮਾਰੋਹ ਦੀ ਖੁਸ਼ੀ ਵਿੱਚ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮਾਗਮ ਵਿੱਚ ਕਈ ਸਿਆਸੀ ਲੀਡਰ ਵੀ ਸ਼ਾਮਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਸਵ: ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ

Read More
Punjab Religion

ਜਥੇਦਾਰ ਨੇ SGPC ਵੱਲੋਂ ਬਣਾਈ ਜਾਂਚ ਕਮੇਟੀ ’ਤੇ ਜਤਾਇਆ ਇਤਰਾਜ਼, “ਜਥੇਦਾਰਾਂ ਦੀ ਪੜਤਾਲ ਦਾ ਅਧਿਕਾਰ SGPC ਨੂੰ ਨਹੀਂ”

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ  SGPC ਵੱਲੋਂ ਬਣਾਈ ਜਾਂਚ ਕਮੇਟੀ ’ਤੇ ਇਤਰਾਜ਼ ਜਤਾਇਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਜਾਂਚ ਤੋਂ ਨਾਰਾਜ ਨਜ਼ਰ ਆਏ। ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਨੇ ਕਿਹਾ ਹੈ ਕਿ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਜਾਂਚ ਸਿਰਫ

Read More