Sukhbir Badal

Sukhbir Badal

Punjab Religion

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਸਿਰਮੱਥੇ : ਦਲਜੀਤ ਚੀਮਾ

ਅੰਮ੍ਰਿਤਸਰ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖਾਹੀਆਂ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ

Read More
Punjab

ਡਿੰਪੀ ਢਿੱਲੋਂ ਜਾਣਗੇ AAP ’ਚ! ‘ਸੁਖਬੀਰ ਨੇ ਮੈਨੂੰ ਮਨਪ੍ਰੀਤ ਦੀ ਬਲੀ ਚੜ੍ਹਾ ਦਿੱਤਾ!’

ਬਿਉਰੋ ਰਿਪੋਰਟ – ਅਕਾਲੀ ਦਲ (AKALI DAL) ਦੀ ਮੁੜ ਤੋਂ ਪਾਰਟੀ ਵਿੱਚ ਵਾਪਸ ਆਉਣ ਦੀ ਅਪੀਲ ਨੂੰ ਗਿੱਦੜਬਾਹਾ ਤੋਂ ਹਲਕਾ ਇੰਚਾਜਰ ਹਰਦੀਪ ਸਿੰਘ ਡਿੰਪੀ ਢਿੱਲੋਂ (HARDEEP SINGH DIMPY DHILLIO) ਨੇ ਖਾਰਜ ਕਰਦੇ ਹੋਏ ਆਪਣੀ ਨਵੀਂ ਰਣਨੀਤੀ ਦਾ ਵੀ ਐਲਾਨ ਕਰ ਦਿੱਤਾ ਹੈ। ਵਰਕਰਾਂ ਦੇ ਇਕੱਠ ਨੂੰ ਸੰਬੋਧ ਕਰਦ ਹੋਏ ਡਿੰਪੀ ਢਿੱਲੋਂ ਨੇ ਕਿਹਾ ਸੰਗਤਾਂ ਦੇ

Read More
Punjab

ਪੰਜਾਬ ਵਿੱਚ ਐਨਆਰਆਈ ਦੇ ਘਰ ਵਿੱਚ ਵੜ ਕੇ ਮਾਰੀਆਂ ਗੋਲ਼ੀਆਂ, ਵਿਰੋਧੀਆਂ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ਮਾਨ ਸਰਕਾਰ

ਅੰਮ੍ਰਿਤਸਰ ਵਿੱਚ ਇੱਕ ਐਨਆਰਆਈ ਨੂੰ ਘਰ ਵਿੱਚ ਵੜ ਕੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ 7.30 ਵਜੇ ਦੇ ਕਰੀਬ ਦੋ ਨੌਜਵਾਨ ਅੰਮ੍ਰਿਤਸਰ ਦੇ ਦਬੁਰਜੀ ਦੇ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰ ਦੇ ਸਾਹਮਣੇ ਗੋਲ਼ੀਆਂ ਚਲਾ ਦਿੱਤੀਆਂ। ਫਿਲਹਾਲ ਪੀੜਤ ਜ਼ਖਮੀ ਹੈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਘਰ ਵਿੱਚ

Read More
Punjab

ਢੀਂਡਸਾ ਨੇ ਪਲਟ ਦਿੱਤਾ ਸੁਖਬੀਰ ਦਾ ਫੈਸਲਾ! ਬਾਗੀ ਧੜਾ ਬਾਗ਼ੋ-ਬਾਗ਼

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢੇ ਗਏ ਬਾਗੀ ਆਗੂਆਂ ਦੀ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਹੋਈ। ਇਹ ਮੀਟਿੰਗ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਹੋਣ ਕਰਕੇ ਉਹ 8 ਆਗੂਆਂ ਨੂੰ ਪਾਰਟੀ ’ਚੋਂ ਕੱਢਣ ਦੇ ਫੈਸਲੇ ਨੂੰ ਰੱਦ ਕਰਦੇ ਹਨ। ਉਨ੍ਹਾਂ ਕਿਹਾ

Read More
Punjab

ਅਕਾਲੀ ਦਲ ਦੀ ਕੋਰ ਕਮੇਟੀ ਭੰਗ! ਅਕਾਲ ਤਖ਼ਤ ’ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਫੈਸਲਾ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅਚਾਨਕ ਕੋਰ ਕਮੇਟੀ ਭੰਗ ਕਰ ਦਿੱਤੀ ਹੈ। ਪਾਰਟੀ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਸ ਸਬੰਧੀ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਤੋਂ ਬਾਅਦ ਪਾਰਟੀ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਵੀਡੀਓ ਜ਼ਰੀਏ ਇਸ ਦਾ ਕਾਰਨ ਸਪਸ਼ਟ ਕੀਤਾ ਹੈ। Shiromani Akali Dal core committee dissolved. — Shiromani Akali

Read More
Punjab

ਸੁਖਬੀਰ ਬਾਦਲ ਦੀਆਂ ਵਧ ਸਕਦੀਆਂ ਮੁਸ਼ਕਲਾਂ, ਪੰਜ ਸਿੰਘ ਸਾਹਿਬਾਨਾਂ ਨੇ ਜਾਰੀ ਕੀਤਾ ਇਹ ਆਦੇਸ਼

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹੋਈ ਹੈ।ਇਸ ਵਿੱਚ ਪੰਜ ਸਿੱਖ ਸਾਹਿਬਾਨਾਂ ਵੱਲੋਂ ਚਾਰ ਮੁੱਖ ਫੈਸਲੇ ਕੀਤੇ ਗਏ ਹਨ। ਸੁਖਬੀਰ ਬਾਦਲ ਤੋਂ ਮੰਗਿਆ ਸਪੱਸ਼ਟੀਕਰਨ ਪੰਜ ਸਿੰਘ ਸਾਹਿਬਾਨਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਵਿੱਚ ਅਰੋਪ

Read More