ਸੁਖਬੀਰ ਬਾਦਲ ਦੀ ਅਚਾਨਕ ਵਿਗੜੀ ਸਿਹਤ, ਗਰਮੀ ਕਾਰਨ ਹੋਏ ਬਿਮਾਰ
ਚੋਣਾਂ ਦੇ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ(Shiromani Akali Dal) ਦੇ ਪ੍ਰਧਾਨ ਸੁਖਬੀਰ ਬਾਦਲ(Sukhbir Badal) ਦੀ ਅਚਾਨਕ ਸਿਹਤ ਵਿਗੜ ਗਈ ਹੈ। ਪਿਛਲੇ ਕਈ ਦਿਨਾਂ ਤੋਂ ਵੱਧ ਰਹੀ ਗਰਮੀ ਦੇ ਵਿਚਕਾਰ ਸੁਖਬੀਰ ਬਾਦਲ ਪੰਜਾਬ ਬਚਾਓ ਯਾਤਰਾ ਅਤੇ ਲੋਕਾਂ ਨੂੰ ਮਿਲਣ ‘ਚ ਰੁੱਝੇ ਹੋਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ‘ਚ ਥੋੜ੍ਹਾ ਜਿਹਾ ਵਿਗੜ ਗਿਆ। ਪ੍ਰਾਪਤ ਜਾਣਕਾਰੀ