ਕੀ ਕੋਟਕਪੂਰਾ ਦੀ ਚਾਰਜਸ਼ੀਟ ਗੁਨਾਹਗਾਰਾਂ ਨੂੰ ਸਜ਼ਾ ਤੱਕ ਪਹੁੰਚਾਏਗੀ ?
23 ਮਾਰਚ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਕੋਟਕਪੂਰਾ ਚਾਰਜਸ਼ੀਟ ਵਿੱਚ ਸ਼ਾਮਲ ਸਾਰਿਆਂ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ
Sukhbir Badal
23 ਮਾਰਚ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਕੋਟਕਪੂਰਾ ਚਾਰਜਸ਼ੀਟ ਵਿੱਚ ਸ਼ਾਮਲ ਸਾਰਿਆਂ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ
ਫਰੀਦਕੋਟ ਦੀ ਅਦਾਲਤ ਨੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ ਜਦੋਂ ਕਿ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।
ਇਸ ਕੇਸ ਦੀ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ। ਪਰ ਅੱਜ ਫਰੀਦਕੋਟ ਦੀ ਅਦਾਲਤ ਨੇ ਇਹ ਫ਼ੈਸਲਾ 16 ਮਾਰਚ ਤੱਕ ਸੁਰੱਖਿਅਤ ਰੱਖ ਲਿਆ ਹੈ।
ਕੁੰਵਰ ਵਿਜੇ ਪ੍ਰਥਾਪ ਨੇ ਵੀ ਕੋਟਕਪੂਰਾ ਚਾਰਜਸ਼ੀਟ 'ਤੇ ਚੁੱਕੇ ਸਨ ਸਵਾਲ
‘ਦ ਖ਼ਾਲਸ ਬਿਊਰੋ : ਵੀਰਵਾਰ ਨੂੰ ਅਜਨਾਲਾ ਥਾਣੇ ਵਿੱਚ ਹੋਈ ਹਿੰਸਾ ਨੂੰ ਲੈ ਕੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿਘ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਇਸ ਮਾਮਲੇ ਨੂੰ ਲਾ ਕੇ ਪੰਜਾਬ ਦੀ ਸਿਆਸਤ ਲਗਾਤਾਰ ਗਰਮਾ ਰਹੀ ਹੈ। ਪੰਜਾਬ ਦਾ ਹਰ ਸਿਆਸੀ ਲੀਡਰ ਇਸ ਮਾਮਲੇ ਨੂੰ ਲੈ ਕੇ ਅੰਮ੍ਰਿਤਪਾਲ ‘ਤੇ ਨਿਸ਼ਾਨੇ ਸਾਧ ਰਿਹਾ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ( Sukhbir Badal ) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ( CM Bhagwant Singh Mann ) ਵੱਲੋਂ ਰਾਜਪਾਲ ਨੂੰ ਸਵਾਲਾਂ ਦਾ ਜਵਾਬ ਨਾ ਦੇਣਾ ਗਲਤ ਹੈ। ਇਹ ਕਹਿਣਾ ਕਿ ਰਾਜਪਾਲ ਸਵਾਲ ਪੁੱਛਣ ਦਾ ਹੱਕ ਨਹੀਂ ਰੱਖਦੇ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ
ਬੰਦੀ ਸਿੰਘਾਂ ਦੀ ਰਿਹਾਈ ‘ਤੇ ਬੋਲਦਿਆਂ ਬਾਦਲ ਨੇ ਕਿਹਾ ਕਿ ਸਰਕਾਰ ਨੇ ਬੰਦੀ ਸਿੰਘਾਂ ਨੂੰ ਕਦੇ ਵੀ ਇੱਕ ਘੰਟੇ ਦੀ ਵੀ ਪੈਰੋਲ ਨਹੀਂ ਦਿੱਤੀ ਪਰ ਦੂਜੇ ਪਾਸੇ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇੱਕ ਬਹੁਤ ਹੀ ਅਯੋਗ ਮੁੱਖ ਮੰਤਰੀ ਮਿਲਿਆ ਹੈ, ਜਿਸਨੂੰ ਇਹ ਨਹੀਂ ਪਤਾ ਕਿ ਪੰਜਾਬ ਅਤੇ ਸਰਕਾਰ ਨੂੰ ਕਿਵੇਂ ਚਲਾਉਣਾ ਹੈ।
ਚੰਡੀਗੜ੍ਹ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਵੱਲੋਂ ਮੁਲਾਕਾਤ ਕੀਤੀ ਗਈ। ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਨਵੇਂ ਚਰਚੇ ਛਿੜ ਗਏ ਹਨ।
ਸਾਲ 2022 ਪੰਜਾਬ ਦੀ ਸਿਆਸਤ ਵਿੱਚ ਫੈਸਲਾਕੁਨ ਸਾਲ ਰਿਹਾ ਸੀ ।