ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ 25 ਜਨਰਲ ਸਕੱਤਰਾਂ ਦੀ ਨਿਯੁਕਤੀ
ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਧਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 25 ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ ਹੈ।
Sukhbir Badal
ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਧਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 25 ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ ਹੈ।
- ਸੁਖਬੀਰ ਬਾਦਲ ਨੇ ਮਹਿਲਾ ਤੋਂ ਪਰਸ ਖੋਣ ਦਾ ਵੀਡੀਓ ਸ਼ੇਅਰ ਕਰਦੇ ਹੋਏ ਮਾਨ ਸਰਕਾਰ ਦੇ ਰਾਜ ਵਿੱਚ ਕਾਨੂੰਨੀ ਹਾਲਾਤਾਂ 'ਤੇ ਸਵਾਲ ਚੁੱਕੇ ਹਨ ।
ਸੁਖਬੀਰ ਬਾਦਲ ਤੋਂ ਵਿਸ਼ੇਸ਼ ਜਾਂਚ ਟੀਮ ਵੱਲੋਂ ਕਰੀਬ ਤਿੰਨ ਘੰਟੇ ਤੱਕ ਪੁੱਛ- ਗਿੱਛ ਕੀਤੀ ਗਈ ਹੈ। ਇਸਤੋਂ ਪਹਿਲਾਂ ਵੀ ਉਨ੍ਹਾਂ ਤੋਂ ਐੱਸਆਈਟੀ ਦੋ ਵਾਰ ਪੁੱਛ- ਗਿੱਛ ਕਰ ਚੁੱਕੀ ਹੈ।
10 ਦਸੰਬਰ ਨੂੰ ਅਕਾਲੀ ਦਲ ਦੀ ਅਨੁਸ਼ਾਸਨਿਕ ਕਮੇਟੀ ਦੇ ਸਾਹਮਣੇ ਪੇਸ਼ ਹੋਣਗੇ ਜਗਮੀਤ ਬਰਾੜ
ਸੁਖਬੀਰ ਬਾਦਲ ਨੇ ਕਿਹਾ ਕਿ ‘ਰੰਗਲੇ ਪੰਜਾਬ’ ਦੇ ਦਾਅਵਿਆਂ ਨਾਲ ਬਣੀ ‘ਆਪ’ ਸਰਕਾਰ ਤੋਂ ਪੰਜਾਬ ਦੀ ਜਨਤਾ ਸਿਰਫ਼ ਛੇ ਮਹੀਨੇ ’ਚ ਦੁਖੀ ਹੋ ਚੁੱਕੀ ਹੈ।
ਹੀਦ ਕਰਤਾਰ ਸਿੰਘ ਸਰਾਭਾ ਦੇ ਸਮਾਗਮ ਨੂੰ ਲੈਕੇ ਅਕਾਲੀ ਦਲ ਦਲ ਦਾ CM ਮਾਨ 'ਤੇ ਹਮਲਾ
ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਪ੍ਰਤਾਪ ਵਡਾਲਾ ਨੇ ਵੀ ਬੀਜੇਪੀ ਨਾਲ ਗਠਜੋੜ ਦੀ ਹਿਮਾਇਤ ਕੀਤੀ ਸੀ
ਦਾਦੂਵਾਲ 'ਤੇ ਲੱਗਿਆ ਆਪਣੇ 'ਤੇ ਫੁੱਲਾਂ ਦੀ ਵਰਖਾ ਕਰਵਾਉਣ ਦਾ ਇਲਜ਼ਾਮ
ਸੁਖਬੀਰ ਬਾਦਲ ਕਰਨ ਝੂੰਦਾ ਕਮੇਟੀ ਦੀ ਰਿਪੋਰਟ ਜਨਤਕ
ਸੁਖਬੀਰ ਬਾਦਲ ਨੇ ਭਾਰਤ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ ।