ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਹੋਏ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ
‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਇਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਅੰਮ੍ਰਿਤਸਰ ਦੇ ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੇ ਸਿਆਸਤਦਾਨਾਂ ਦਾ ਵੱਖਰਾ-ਵੱਖਰਾ ਅੰਦਾਜ