ਫਸ ਗਏ ਮਾਨ! ਸੇਹਰਾ ਲੈਣ ਲਈ ਜਿਸ ਸਕੀਮ ਦਾ ਇਸ਼ਤਿਆਰ ਦਿੱਤਾ ਉਹ 2011 ਤੋਂ ਲਾਗੂ
ਮੰਗਲਵਾਰ ਨੂੰ ਅਖ਼ਬਾਰਾਂ ਵਿੱਚ RC ਸੁਵਿਧਾਵਾਂ ਦੇ ਦਿੱਤੇ ਇਸ਼ਤਿਹਾਰਾਂ ਦੇ ਅਕਾਲੀ ਦਲ ਨੇ ਚੁੱਕੇ ਸਵਾਲ,ਸੁਖਬੀਰ ਬਾਦਲ ਨੇ ਟਵੀਟ ਕਰਕੇ ਕੱਸਿਆ ਤੰਜ ‘ਦ ਖ਼ਾਲਸ ਬਿਊਰੋ : ਭਗਵੰਤ ਮਾਨ ਸਰਕਾਰ ਇਸ਼ਤਿਹਾਰਾਂ ‘ਤੇ ਕਰੋੜਾਂ ਰੁਪਏ ਖਰਚ ਕਰਨ ਦੀ ਵਜ੍ਹਾਂ ਕਰਕੇ ਪਹਿਲਾਂ ਤੋਂ ਹੀ ਵਿਵਾਦਾਂ ਵਿੱਚ ਸੀ। ਹੁਣ ਇੱਕ ਵਾਰ ਮੁੜ ਤੋਂ ਇਸ਼ਤਿਹਾਰਾਂ ਨੂੰ ਲੈ ਕੇ ਵਿਵਾਦ ਹੋ ਗਿਆ