ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ
ਲੰਘੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਪਾਰਟੀ ਪ੍ਰਧਾਨ ਵਜੋਂ ਸੇਵਾਵਾਂ ਲਈ ਸੁਖਬੀਰ ਬਾਦਲ ਦਾ ਧੰਨਵਾਦ ਵੀ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਪਾਰਟੀ ਦਫਤਰ ਵਿੱਚ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਮੀਟਿੰਗ ਵਿੱਚ ਵੱਖ ਵੱਖ