ਚਮਕੌਰ ਸਾਹਿਬ ਤੋਂ ਡਰ ਕੇ ਭਦੌੜ ਆਏ ਨੇ ਚੰਨੀ – ਬਾਦਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਚੰਨੀ ਚਮਕੌਰ ਸਾਹਿਬ ਤੋਂ ਡਰ ਗਿਆ ਸੀ ਕਿਉਂਕਿ ਚਮਕੌਰ ਸਾਹਿਬ ਵਿੱਚ ਰੇਤ ਮਾਫੀਆ ਬਹੁਤ ਜ਼ਿਆਦਾ ਸੀ, ਇਸ ਕਰਕੇ ਉਹ ਭਦੌੜ ਆ ਗਏ ਹਨ।