India Punjab

ਨਾਂਦੇੜ ਸਾਹਿਬ ’ਚ ਸੁਖਬੀਰ ਬਾਦਲ ’ਤੇ ਹਮਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਵੀਰਵਾਰ ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਹੋਇਆ। ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਇੱਕ ਨਿਹੰਗ ਨੇ ਕਿਰਪਾਨ ਨਾਲ ਉਨ੍ਹਾਂ ’ਤੇ ਹਮਲਾ ਕੀਤਾ। ਇਸ ਹਮਲੇ ਵਿੱਚ ਬਾਦਲ ਦੇ ਹੱਥ ਵਿੱਚ ਸੱਟ ਲੱਗੀ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਇੱਕ ਪੁਲਿਸ

Read More
Punjab

ਸ਼ੰਭੂ ਨੇੜੇ ਰੇਲਵੇ ਟਰੈਕ ‘ਤੇ ਧਮਾਕਾ, ਵਿਰੋਧੀਆਂ ਨੇ ਘੇਰੀ ਮਾਨ ਸਰਕਾਰ

ਸੋਮਵਾਰ ਰਾਤ ਨੂੰ ਅੰਬਾਲਾ-ਅੰਮ੍ਰਿਤਸਰ ਰੇਲ ਮਾਲ ਕਾਰੀਡੋਰ ਲਾਈਨ ‘ਤੇ ਇੱਕ ਘੱਟ ਤੀਬਰਤਾ ਵਾਲਾ ਆਈਈਡੀ ਧਮਾਕਾ ਹੋਇਆ। ਇਹ ਘਟਨਾ ਰਾਜਪੁਰਾ-ਸ਼ੰਭੂ ਰੇਲਵੇ ਸਟੇਸ਼ਨ ਦੇ ਨੇੜੇ ਬਠੋਣੀਆ ਗਾਉਂ ਦੇ ਆਸ-ਪਾਸ ਰਾਤ 9:30 ਤੋਂ 10 ਵਜੇ ਦੇ ਕਰੀਬ ਵਾਪਰੀ। ਧਮਾਕੇ ਨਾਲ ਰੇਲ ਟਰੈਕ ਨੂੰ ਨੁਕਸਾਨ ਪਹੁੰਚਿਆ ਅਤੇ ਇੱਕ ਅਣਪਛਾਤੀ ਵਿਅਕਤੀ ਦੀ ਲਾਸ਼ ਟੁਕੜੇ-ਟੁਕੜੇ ਹੋਈ ਹਾਲਤ ਵਿਚ ਬਰਾਮਦ ਹੋਈ। ਲਾਸ਼

Read More
Punjab Religion

ਸੁਖਬੀਰ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਪਹੁੰਚੀ ਸ਼ਿਕਾਇਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਵਿਰੋਧੀ ਧਿਰ ਅਤੇ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜੇ ਮੈਂਬਰਾਂ ਦੇ ਵਫਦ ਨੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਦੀ ਅਗਵਾਈ ਵਿੱਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਦੇ ਕੇ ਸੁਖਬੀਰ ਸਿੰਘ ਬਾਦਲ ਨੂੰ ਫੌਰੀ ਤੌਰ ‘ਤੇ ਤਲਬ ਕਰਨ ਦੀ ਮੰਗ ਕੀਤੀ ਹੈ। ਮਾਸਟਰ ਕਾਹਨੇਕੇ ਨੇ ਦੱਸਿਆ

Read More
Punjab Religion

ਗਿਆਨੀ ਰਘਬੀਰ ਸਿੰਘ ਦਾ ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹਾ ਚੈਲੇਂਜ !

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ 2024 ਨੂੰ ਅਕਾਲ ਤਖ਼ਤ ਤੋਂ ਲਾਈ ਗਈ ਤਨਖਾਹ ਨੂੰ ‘ਸਾਜਿਸ਼’ ਆਖਣ ਉੱਤੇ ਤਿੱਖੀ ਚੁਣੌਤੀ ਦਿੱਤੀ ਹੈ। ਇੱਕ ਵੀਡੀਓ ਜਾਰੀ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਜੇਕਰ ਇਸ ਫ਼ੈਸਲੇ ਨੂੰ

Read More
Punjab

ਕਬੱਡੀ ਖਿਡਾਰੀ ਦੇ ਕਤਲ ਨੂੰ ਲੈ ਕੇ ਗਰਮਾਈ ਪੰਜਾਬ ਦੀ ਸਿਆਸਤ, ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ’ਤੇ ਕਸੇ ਤੰਜ

ਮੋਹਾਲੀ ਦੇ ਸੋਹਾਣਾ ਵਿੱਚ 15 ਦਸੰਬਰ 2025 ਨੂੰ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਵੱਡੀ ਵਾਰਦਾਤ ਵਾਪਰੀ, ਜਿਸ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ। ਇਸ ਕਤਲ ਨੇ ਪੰਜਾਬ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ ਅਤੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੇ ਤਿੱਖੇ ਹਮਲੇ ਕੀਤੇ ਹਨ। ਵਿਰੋਧੀ ਆਗੂਆਂ ਨੇ

Read More
Punjab

MP ਚੰਨੀ ਦੇ ਇਲਜ਼ਾਮ ’ਤੇ CM ਦਾ ਜਵਾਬ, ਅਕਾਲੀ ਦਲ ਤੇ ਨਵਜੋਤ ਸਿੱਧੂ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਨੇਤਾ ਨਵਜੋਤ ਕੌਰ ਸਿੱਧੂ ਦੇ ਵਿਵਾਦਿਤ ਬਿਆਨ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਨਵਜੋਤ ਕੌਰ ਨੇ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਵਾਲੇ ਅਟੈਚੀ ਦੀ ਗੱਲ ਕਹਿ ਕੇ ਵਿਵਾਦ ਖੜ੍ਹਾ ਕੀਤਾ ਸੀ, ਜਿਸ ਕਾਰਨ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ। ਇਸ ਬਿਆਨ ਤੋਂ

Read More