ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਮੁੜ ਬਣੇ ਪ੍ਰਧਾਨ
ਅੰਮ੍ਰਿਤਸਰ : ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਇਥੇ ਸ਼੍ਰੋਮਣੀ ਕਮੇਟੀ ਕੰਪਲੈਕਸ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਡੈਲੀਗੇਟ ਇਜਲਾਸ ਵਿਚ ਇਹ ਚੋਣ ਕੀਤੀ ਗਈ। ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦਾ ਨਾਂ ਪੇਸ਼ ਕੀਤਾ ਜਿਸਦੀ ਤਾਈਦ ਦਿੱਲੀ ਦੇ