ਅਸੀਂ ‘ਆਪ’ ਦੀਆਂ ਦਮਨਕਾਰੀਆਂ ਨੀਤੀਆਂ ਤੋਂ ਨਹੀਂ ਡਰਾਂਗੇ- ਸੁਖਬੀਰ ਸਿੰਘ ਬਾਦਲ
ਮੁਹਾਲੀ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਪੁਲਿਸ ਰਿਮਾਂਡ ਅੱਜ, 2 ਜੁਲਾਈ 2025 ਨੂੰ ਖਤਮ ਹੋ ਰਿਹਾ ਹੈ, ਅਤੇ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਅਣ-ਐਲਾਨੀ ਐਮਰਜੈਂਸੀ ਲਾਗੂ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ
