Punjab

ਸੁਖਬੀਰ ਬਾਦਲ ਨੂੰ ਲੈ ਕੇ ਸਿੱਖ ਬੁੱਧੀਜਿਵੀਆਂ ਦੀ ਮੀਟਿੰਗ ਹੋਈ ਖਤਮ!

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Giani Raghbir Singh) ਵੱਲੋਂ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਧਾਰਮਿਕ ਅਤੇ ਸਿਆਸੀ ਭਵਿੱਖ ਬਾਰੇ ਚਰਚਾ ਕਰਨ ਲਈ ਜੋ ਮੀਟਿੰਗ ਅਕਾਲ ਤਖਤ ਸਾਹਿਬ ਦੇ ਦਫਤਰ ਵਿਖੇ ਸੱਦੀ ਗਈ ਸੀ ਉਹ ਖਤਮ ਹੋ

Read More
Punjab Religion

SGPC ਚੋਣਾਂ ’ਚ ਜਿੱਤ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਵੱਡਾ ਬਿਆਨ! ‘ਖ਼ਾਲਸਾ ਪੰਥ ਨੂੰ ਆਗੂ ਰਹਿਤ ਕਰਨ ਦੀ ਗਹਿਰੀ ਸਾਜ਼ਿਸ਼’

ਬਿਉਰੋ ਰਿਪੋਰਟ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ SGPC ਦੇ ਪ੍ਰਧਾਨਗੀ ਚੋਣਾਂ ਵਿੱਚ ਜਿੱਤ ਤੋਂ ਬਾਅਦ ਪਹਿਲਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦੇਣ ਦੇ ਨਾਲ-ਨਾਲ ਵਿਰੋਧੀਆਂ ’ਤੇ ਤਿੱਖੇ ਨਿਸ਼ਾਨੇ ਲਾਏ ਹਨ। ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਲਿਖਿਆ, ‘ਖ਼ਾਲਸਾ ਪੰਥ ਦੀ ਨਿਰਾਲੀ ਸ਼ਾਨ ਦੇ

Read More
Punjab

ਅੱਜ ਸਿੱਖ ਚਾਹੁੰਦੇ ਹਨ ਕਿ ਸ਼੍ਰੋਮਣੀ ਕਮੇਟੀ ਵਿਚ ਬਦਲਾਅ ਕੀਤੇ ਜਾਣ! ਅਕਾਲੀ ਦਲ ਦਾ ਹੋਇਆ ਕਤਲ!

ਬਿਉਰੋ ਰਿਪੋਰਟ – ਅਕਾਲੀ ਸੁਧਾਰ ਲਹਿਰ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ (Bibi Jagir Kaur) ਨੇ ਜਲੰਧਰ (Jalandhar) ਵਿਚ ਪ੍ਰੈਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਅਕਾਲੀ ਦਲ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਬਚਾਉਣ ਦੀ ਲੋੜ ਹੈ ਅਤੇ ਉਹ ਸ਼੍ਰੋਮਣੀ ਕਮੇਟੀ ਨੂੰ ਸਹੀ ਤਰ੍ਹਾਂ ਨਾਲ ਚਲਾਉਣਗੇ। ਬੀਬੀ ਜਗੀਰ

Read More
Punjab Religion

ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਹੋਏ ਪੇਸ਼! ਜਥੇਦਾਰ ’ਤੇ BJP-RSS ਦੇ ਦਬਾਅ ਹੇਠ ਕੰਮ ਕਰਨ ਦਾ ਲਾਇਆ ਸੀ ਇਲਜ਼ਾਮ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅੱਗੇ ਪੇਸ਼ ਹੋਣ ਲਈ ਪਹੁੰਚੇ ਹਨ। ਉਨ੍ਹਾਂ ਨੇ ਜਥੇਦਾਰ ਸਾਹਿਬ ’ਤੇ BJP ਤੇ RSS ਦੇ ਦਬਾਅ ਹੇਠ ਕੰਮ ਕਰਨ ਦਾ ਇਲਜ਼ਾਮ ਲਾਇਆ ਸੀ ਕਿਉਂਕਿ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੇ ਮਸਲੇ ’ਤੇ ਸ੍ਰੀ ਅਕਾਲ ਤਖ਼ਤ

Read More
Punjab

ਸੁਖਬੀਰ ਬਾਦਲ ਤੇ ਧਾਮੀ ਖਿਲਾਫ ਪਹੁੰਚੀ ਇਕ ਹੋਰ ਸ਼ਿਕਾਇਤ!

ਬਿਉਰੋ ਰਿਪੋਰਟ –  ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਖਿਲਾਫ ਅਕਾਲ ਤਖਤ ਸਾਹਿਬ ਤੇ ਇਕ ਹੋਰ ਸ਼ਿਕਾਇਤ ਪਹੁੰਚੀ ਹੈ। ਇਸ ਵਿੱਚ ਲਿਖਿਆ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤੇ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ

Read More
Punjab Religion

ਸੁਖਬੀਰ ਬਾਦਲ ਦੇ ਹੱਕ ’ਚ ਨਿੱਤਰੇ ਸਰਨਾ! ਬਾਦਲ ਨੂੰ ਸਿਆਸੀ ਤੌਰ ’ਤੇ ਪਾਸੇ ਕਰਨ ਦੀਆਂ ਕੋਸ਼ਿਸ਼ਾਂ ਦੀ ਕੀਤੀ ਨਿਖੇਧੀ

ਬਿਉਰੋ ਰਿਪੋਰਟ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਰਵਾਇਤ ਅਨੁਸਾਰ ਤਨਖ਼ਾਹੀਆ ਕਰਾਰ ਦਿੱਤਾ ਗਿਆ ਪਰ ਜਿਸ ਤਰ੍ਹਾਂ ਕੁਝ ਲੋਕ ਦਬਾਅ ਬਣਾਉਣ ਲਈ ਉਨ੍ਹਾਂ

Read More
Punjab Religion

ਨਵੇਂ ਮਾਮਲੇ ’ਚ ਘਿਰੇ ਸੁਖਬੀਰ ਬਾਦਲ! ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਆਗੂਆਂ ਨੇ ਲਾਏ ਗੰਭੀਰ ਇਲਜ਼ਾਮ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਵੀਂ ਮੁਸੀਬਤ ਵਿੱਚ ਘਿਰ ਗਏ ਹਨ। ਦਰਅਸਲ ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਆਗੂਆਂ ਨੇ ਉਨ੍ਹਾਂ ’ਤੇ ਆਪਣੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮੇ ਦੀ ਉਲੰਘਣਾ ਕਰਨ ਦਾ ਇਲਜ਼ਾਮ ਲਾਇਆ ਹੈ। ‘ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਦੇ ਆਗੂਆਂ ਮਨਜੀਤ ਸਿੰਘ, ਇੰਦਰਮੋਹਨ ਸਿੰਘ ਲਖਮੀਰਵਾਲਾ, ਜਸਵੰਤ ਸਿੰਘ

Read More
Punjab Religion

ਬੀਬੀ ਜਗੀਰ ਕੌਰ ਦੇ ਹੱਕ ’ਚ ਨਿੱਤਰੇ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਗਰੇਵਾਲ ਦਾ ਖ਼ਾਸ ਮਸ਼ਵਰਾ! ਪਿਛਲਾ ਸਮਾਂ ਕਰਾਇਆ ਯਾਦ

ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਬੀਬੀ ਜਗੀਰ ਕੌਰ ਦੇ ਮਾਮਲੇ ’ਚ ਅਕਾਲੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਵੱਲੋ ਸ੍ਰੀ ਅਕਾਲ ਤਖ਼ਤ ਸਾਹਿਬ ਖ਼ਿਲਾਫ਼ ਕੀਤੀ ਗਈ ਟਿੱਪਣੀ ’ਤੇ ਸ੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਵੀਡੀਓ ਜਾਰੀ ਕਰਕੇ ਇੱਕ ਮਸ਼ਵਰਾ ਸਾਂਝਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਕਿਹਾ ਹੈ ਕਿ ਜੇ ਵਡਾਲਾ ਦੇ ਮਨ ਵਿੱਚ ਕੋਈ ਸ਼ੰਕਾ

Read More