ਸੁਖਬੀਰ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੁੜ ਤੋਂ ਅਪੀਲ, ‘ਤਨਖਾਹ’ ਤੇ ਜਲਦੀ ਲਓ ਫੈਸਲਾ’
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਮੁੜ ਤੋਂ ਫੈਸਲਾ ਲੈਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਸੁਖਬੀਰ ਬਾਦਲ ਵੱਲੋਂ ਇੱਕ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਉਹਨਾਂ ਨੇ ਜਲਦ ਫੈਸਲਾ ਲੈਕੇ ਤਨਖਾਹ (ਧਾਰਮਿਕ ਸਜ਼ਾ) ਲਗਾਉਣ ਦੀ