ਦਰਬਾਰਾ ਸਿੰਘ ਗੁਰੂ ਨੂੰ ਅਕਾਲੀ ਦਲ ’ਚ ਵੱਡੀ ਜ਼ਿੰਮੇਵਾਰੀ! ਕਾਰਜਕਾਰੀ ਪ੍ਰਧਾਨ ਭੂੰਦੜ ਨਾਲ ਕਰਨਗੇ ਕੰਮ
ਬਿਉਰੋ ਰਿਪੋਰਟ (ਚੰਡੀਗੜ੍ਹ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਦਰਬਾਰਾ ਸਿੰਘ ਗੁਰੂ ਕਾਰਜਕਾਰੀ ਪ੍ਰਧਾਨ ਦੇ ਕੰਮਕਾਜ ਵਿੱਚ ਉਨ੍ਹਾਂ ਦੀ ਮਦਦ ਕਰਨਗੇ। ਪਾਰਟੀ ਨੇ ਆਪਣੇ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਹੈ। ਯਾਦ ਰਹੇ ਕੁਝ ਦਿਨ ਪਹਿਲਾਂ ਹੀ