ਨਵੀਂ ਪਾਰਟੀ ਬਣਾਉਣ ਜਾ ਰਹੇ ਆਗੂਆਂ ਦੇ ਦੁਆਲੇ ਹੋਏ ਸੁਖਬੀਰ ਬਾਦਲ
- by Gurpreet Singh
- January 6, 2025
- 0 Comments
ਮੁਕਤਸਰ ਸਾਹਿਬ : ਮਾਘੀ ਜੋੜ ਮੇਲਾ ਕਾਨਫਰੰਸ ਦੀ ਤਿਆਰੀ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਸ. ਸੁਖਬੀਰ ਸਿੰਘ ਬਾਦਲ ਨੇ ਪਹਿਲੀ ਵਾਰ ਤਨਖਾਹ ਬਾਰੇ ਖੁੱਲ ਕੇ ਬੋਲਿਆ। ਉਨ੍ਹਾਂ ਨੇ ਕਿਹਾ ਕਿ ਸਾਡੇ ’ਤੇ ਝੂਠੇ ਇਲਜ਼ਾਮ ਲਗਾਏ ਗਏ ਹਨ। ਬਾਦਲ ਨੇ ਕਿਹਾ ਕਿ ਅਸੀਂ ਵਿਵਾਦ ਖਤਮ ਕਰਨ ਲਈ ਆਪਣੀ ਝੋਲੀ ਵਿੱਚ ਇਲਜ਼ਾਮ ਪਵਾਏ ਹਨ। ਉਨ੍ਹਾਂ ਨੇ
ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਣਾਏ ਫੈਸਲੇ ਨੂੰ ਲਾਗੂ ਕਰੇ ਅਕਾਲੀ ਦਲ: ਜਥੇਦਾਰ ਗਿਆਨੀ ਰਘਬੀਰ ਸਿੰਘ
- by Gurpreet Singh
- January 6, 2025
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਖਿਲਾਫ਼ ਲਗਾਈ ਗਈ ਸਜ਼ਾ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ। ਸੁਖਬੀਰ ਬਾਦਲ ਦੇ ਅਸਤੀਫ਼ੇ ’ਤੇ ਬੋਲਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਹੁਕਮ ਦਿੱਤੇ ਹਨ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੁਣਾਏ
ਡਾ. ਮਨਮੋਹਨ ਸਿੰਘ ਦੇ ਸੰਸਕਾਰ ਲਈ ਕੇਂਦਰ ਵਲੋਂ ਰਾਜਘਾਟ ’ਚ ਥਾਂ ਨਾ ਦੇਣਾ ‘ਤੇ ਭੜਕੇ ਲੀਡਰ, ਜਾਣੋ ਕਿਸਨੇ ਕੀ ਕਿਹਾ…..
- by Gurpreet Singh
- December 28, 2024
- 0 Comments
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਪ੍ਰਧਾਨ ਮੰਤਰੀ ਨਿਵਾਸ ਤੋਂ ਕਾਂਗਰਸ ਹੈੱਡਕੁਆਰਟਰ ਲਈ ਰਵਾਨਾ ਹੋ ਗਈ ਹੈ। ਡਾ: ਸਿੰਘ ਦੀ ਪਤਨੀ ਗੁਰਸ਼ਰਨ ਕੌਰ ਅਤੇ ਬੇਟੀ ਦਮਨ ਸਿੰਘ ਨੇ ਕਾਂਗਰਸ ਹੈੱਡਕੁਆਰਟਰ ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਰਾਹੁਲ ਗਾਂਧੀ, ਸੋਨੀਆ ਗਾਂਧੀ, ਕਾਂਗਰਸ ਦੇ ਪ੍ਰਧਾਨ
ਤਨਖਾਹ ਪੂਰੀ ਕਰਨ ਤੋਂ ਬਾਅਦ ਅਕਾਲੀ ਲੀਡਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਨਤਮਸਤਕ
- by Manpreet Singh
- December 13, 2024
- 0 Comments
ਬਿਉਰੋ ਰਿਪੋਰਟ – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ 5 ਸਿੰਘ ਸਾਹਿਬਾਨਾਂ ਵੱਲੋਂ ਲਗਾਈ ਤਨਖਾਹ ਪੂਰੀ ਕਰਨ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਅਕਾਲੀ ਆਗੂ ਵੀ ਮੌਜੂਦ ਸਨ। ਦੱਸ ਦੇਈਏ ਕਿ ਅਕਾਲੀ ਲੀਡਰਾਂ ਵੱਲੋਂ 10 ਦਿਨ ਦੀ
ਐਸਜੀਪੀਸੀ ਦੀ ਅੰਤਰਿਮ ਕਮੇਟੀ ਦੀ ਜਥੇਦਾਰ ਨੂੰ ਅਪੀਲ, ਨਰਾਇਣ ਸਿੰਘ ਚੌੜਾ ਨੂੰ ਪੰਥ ਚੋਂ ਛੇਕੇ ਜਾਣ ਦੀ ਕੀਤੀ ਮੰਗ
- by Gurpreet Singh
- December 9, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਰਾਇਣ ਸਿੰਘ ਚੌੜਾ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਹੈ ਜਿਸ ਵਿੱਚ ਸ੍ਰੀ ਅਕਾਲ
ਅੱਜ ਫਤਹਿਗੜ੍ਹ ਸਾਹਿਬ ‘ਚ ਸਜ਼ਾ ਪੂਰੀ ਕਰ ਰਹੇ ਨੇ ਸੁਖਬੀਰ ਬਾਦਲ, ਅਕਾਲ ਤਖ਼ਤ ਨੇ ਲਗਾਈ ਹੈ ਤਨਖਾਹ
- by Gurpreet Singh
- December 7, 2024
- 0 Comments
ਸ੍ਰੀ ਫਤਹਿਗੜ੍ਹ ਸਾਹਿਬ : ਸ੍ਰੀ ਅਕਾਤ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸੁਣਾਈ ਸਜ਼ਾ ਦਾ ਅੱਜ ਪੰਜਵਾਂ ਦਿਨ ਹੈ। ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਪਹਿਰੇਦਾਰ ਦਾ ਚੋਲਾ ਪਾ ਕੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ। ਇੱਕ ਘੰਟਾ ਸੇਵਾ ਨਿਭਾਉਣ ਤੋਂ ਬਾਅਦ ਉਹ ਸਿਮਰਨ ਕਰਨਗੇ। ਇਸ ਤੋਂ ਬਾਅਦ ਉਹ ਲੰਗਰ ਹਾਲ ਵਿੱਚ
ਸੁਖਬੀਰ ਬਾਦਲ ਨੇ ਸੁਰੱਖਿਆ ਕਰਮੀਆਂ ਦਾ ਕੀਤਾ ਧੰਨਵਾਦ
- by Manpreet Singh
- December 5, 2024
- 0 Comments
ਬਿਉਰੋ ਰਿਪੋਰਟ- ਸੁਖਬੀਰ ਸਿੰਘ ਬਾਦਲ ਦੀ ਜਾਨ ਬਚਾਉਣ ਵਾਲੇ ਪੁਲਿਸ ਅਫਸਰਾਂ ਦਾ ਸੁਖਬੀਰ ਬਾਦਲ ਨੇ ਧੰਨਵਾਦ ਕੀਤਾ ਹੈ। ਬਾਦਲ ਨੇ ਐਕਸ ਤੇ ਲਿਖਿਆ ਕਿ ‘ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ। ਏ ਐਸ ਆਈ ਜਸਵੀਰ ਸਿੰਘ ਅਤੇ ਏ ਐਸ ਆਈ ਹੀਰਾ ਸਿੰਘ, ਦੋਵੇਂ ਸ. ਪ੍ਰਕਾਸ਼ ਸਿੰਘ ਜੀ ਬਾਦਲ
ਸੁਖਬੀਰ ਬਾਦਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਚ ਕਰ ਰਹੇ ਸੇਵਾ, ਸੁਰੱਖਿਆ ਦੇ ਪੁਖਤਾ ਇੰਤਜ਼ਾਮ
- by Gurpreet Singh
- December 5, 2024
- 0 Comments
ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ‘ਚ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਬਾਦਲ ਦੀ ਸਜ਼ਾ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਸੁਖਬੀਰ ਬਾਦਲ ਅੱਜ ਯਾਨੀ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਹਨ। ਸ੍ਰੀ ਦਰਬਾਰ ਸਾਹਿਬ ਦੀ ਤਰ੍ਹਾਂ ਸੁਖਬੀਰ ਬਾਦਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਗਲੇ ਵਿੱਚ ਤਖਤੀ ਲੈ ਕੇ ਸੇਵਾਦਾਰ ਦਾ ਚੋਲਾ ਪਾ ਕੇ ਅਤੇ ਹੱਥਾਂ
ਤੀਜੇ ਦਿਨ ਵੀ ਬਰਛਾ ਲੈ ਕੇ ਸ੍ਰੀ ਕੇਸਗੜ੍ਹ ਸਾਹਿਬ ਦੇ ਬਾਹਰ ਬੈਠਣਗੇ ਸੁਖਬੀਰ ਸਿੰਘ ਬਾਦਲ
- by Gurpreet Singh
- December 5, 2024
- 0 Comments
ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ‘ਚ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਬਾਦਲ ਦੀ ਸਜ਼ਾ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਸੁਖਬੀਰ ਬਾਦਲ ਅੱਜ ਯਾਨੀ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਪਹੁੰਚ ਰਹੇ ਹਨ, ਜਿੱਥੇ ਉਹ ਦੋ ਦਿਨ ਸੇਵਾਦਾਰ ਦੀ ਭੂਮਿਕਾ ਨਿਭਾਉਣਗੇ। ਉਹ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾਦਾਰ ਦਾ ਪਹਿਰਾਵਾ ਪਹਿਨੇਗਾ, ਹੱਥਾਂ ਵਿੱਚ ਬਰਛਾ ਫੜੇਗਾ ਅਤੇ ਗਲ
