ਸੁਖਬੀਰ ਬਾਦਲ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣਗੇ ਜਾਂ ਨਹੀਂ? ਪ੍ਰਧਾਨ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ
ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 15 ਦਿਨਾਂ ਦੇ ਵਿੱਚ-ਵਿੱਚ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ਤੇ ਸ਼ਪੱਸਟੀਕਰਨ ਮੰਗਿਆ ਗਿਆ ਸੀ। ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਅਕਾਲ ਤਖਤ ਸਾਹਿਬ