ਬੀਬੀ ਜਗੀਰ ਕੌਰ ਦਾ ਸੁਖਬੀਰ ਬਾਦਲ ਨੂੰ ਜਵਾਬ! “ਅਕਾਲੀ ਦਲ ਦੇ ਮੈਂਬਰ ਨੂੰ ਬਾਹਰ ਨਹੀਂ ਕੱਢਿਆ ਜਾ ਸਕਦਾ”
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਸਾਹਮਣੇ ਆਪਣਾ ਪੱਖ ਸਾਂਝਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦ ਅਨੁਸ਼ਸਨ ਭੰਗ ਨਹੀਂ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਨੂੰ ਬਾਹਰ ਨਹੀਂ ਕੱਢਿਆ ਜਾ ਸਕਦਾ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਮੈਂ ਘਰੋਂ ਬਾਹਰ