Punjab Religion

ਸੁਖਦੇਵ ਸਿੰਘ ਢੀਂਡਸਾ ਦੀ ਧਾਰਮਿਕ ਸਜ਼ਾ ਹੋਈ ਪੂਰੀ, ਵਿਆਜ ਸਣੇ ਜਮ੍ਹਾਂ ਕਰਵਾਈ ਇਸ਼ਤਿਹਾਰਾਂ ’ਤੇ ਖਰਚ ਹੋਈ ਰਕਮ

ਅੰਮ੍ਰਿਤਸਰ : ਸੁਖਦੇਵ ਸਿੰਘ ਢੀਂਡਸਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਧਾਰਮਿਕ ਸਜ਼ਾ ਪੂਰੀ ਹੋ ਗਈ ਹੈ। ਸਜ਼ਾ ਪੂਰਾ ਹੋਣ ਤੋਂ ਬਾਅਜ ਉਹ ਆਪਣੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਸੁਖਦੇਵ ਸਿੰਘ ਢੀਂਡਸਾ ਨੇ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦਿੱਤੇ ਜਾਣ ਨੂੰ ਸਹੀ ਠਹਿਰਾਉਣ ਲਈ ਅਕਾਲੀ

Read More
Punjab Religion

ਗਲ਼ ’ਚ ਤਖ਼ਤੀ ਪਾ ਕੇ ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ ਤੇ ਸੁਖਦੇਵ ਸਿੰਘ ਢੀਂਡਸਾ

ਅੰਮ੍ਰਿਤਸਰ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 9 ਸਾਲ ਪਹਿਲਾਂ ਮੁਆਫ਼ੀ ਦੇਣ ਅਤੇ ਕੇਸ ਵਾਪਸ ਲੈਣ ਦੇ ਮਾਮਲੇ ਵਿੱਚ ਦੋਸ਼ੀ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਈ ਗਈ ਸੀ ਜਿਸ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ ਸਮੇਤ ਸੁਖਦੇਵ ਸਿੰਘ ਢੀਂਡਸਾ ਆਪਣੇ ਗਲ਼ ਵਿੱਚ ਤਖ਼ਤੀ ਪਾ ਕੇ, ਸੇਵਾਦਾਰ ਦੇ ਕੱਪੜੇ

Read More
Punjab

ਪਾਰਟੀ ਤੋਂ ਕੱਢਣ ‘ਤੇ ਢੀਂਡਸਾ ਦੀ ਸੁਖਬੀਰ ਨੂੰ ਸਿੱਧੀ ਚੁਣੌਤੀ ! 98% ਡੈਲੀਗੇਟਸ ਹਨ ਤਾਂ ਮੁੜ ਚੋਣ ਕਰਵਾਉਣ !

ਬਿਉਰੋ ਰਿਪੋਰਟ – ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਤੋਂ ਕੱਢਣ ਤੋਂ ਬਾਅਦ ਹੁਣ ਢੀਂਡਸਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਮੈਨੂੰ ਪਾਰਟੀ ਤੋਂ ਕੋਈ ਬਾਹਰ ਕੱਢ ਸਕਦਾ ਹੈ, ਅਸੀਂ ਪਾਰਟੀ ਦੇ ਲਈ ਜੇਲ੍ਹ ਕੱਟ ਕੇ ਕੁਰਬਾਨੀ ਦਿੱਤੀ ਹੈ। ਢੀਂਡਸਾ ਨੇ ਮਹੇਸ਼ਇੰਦਰ ਸਿਘ ਗਰੇਵਾਲ ਦੇ ਉਸ ਬਿਆਨ ਦਾ ਵੀ ਜਵਾਬ

Read More
Punjab

ਅਕਾਲੀ ਦਲ ਨੇ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਮੈਂਬਰਸ਼ਿਪ ਕੀਤੀ ਰੱਦ

ਬਿਉਰੋ ਰਿਪੋਰਟ – ਅਕਾਲੀ ਦਲ ਨੇ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਬੀਤੇ ਦਿਨ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਸਰਪ੍ਰਸਤ ਹੋਣ ਦੇ ਨਾਤੇ ਬਾਗ਼ੀਆਂ ਨੂੰ ਪਾਰਟੀ ਤੋਂ ਬਾਹਰ ਕੱਢਣ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ। ਪਾਰਟੀ ਬੁਲਾਰੇ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਜਿਸ ਸ਼ਖਸ ਨੂੰ ਕਿਸੇ

Read More
Punjab

ਢੀਂਡਸਾ ਨੇ ਪਲਟ ਦਿੱਤਾ ਸੁਖਬੀਰ ਦਾ ਫੈਸਲਾ! ਬਾਗੀ ਧੜਾ ਬਾਗ਼ੋ-ਬਾਗ਼

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢੇ ਗਏ ਬਾਗੀ ਆਗੂਆਂ ਦੀ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਹੋਈ। ਇਹ ਮੀਟਿੰਗ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਹੋਣ ਕਰਕੇ ਉਹ 8 ਆਗੂਆਂ ਨੂੰ ਪਾਰਟੀ ’ਚੋਂ ਕੱਢਣ ਦੇ ਫੈਸਲੇ ਨੂੰ ਰੱਦ ਕਰਦੇ ਹਨ। ਉਨ੍ਹਾਂ ਕਿਹਾ

Read More
Lok Sabha Election 2024 Punjab

ਸਾਬਕਾ ਮੰਤਰੀ ਕੈਰੋਂ ਨੂੰ ਹਟਾਉਣ ‘ਤੇ ਅਕਾਲੀ ਦਲ ‘ਚ ਫੁੱਟ, ਜਗੀਰ ਕੌਰ-ਢੀਂਡਸਾ ਨੇ ਸੁਖਬੀਰ ਬਾਦਲ ਦੇ ਫੈਸਲੇ ਨੂੰ ਦਿੱਤਾ ਗਲਤ ਕਰਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਨੂੰ ਲੈ ਕੇ ਪਾਰਟੀ ਵਿੱਚ ਫੁੱਟ ਪੈਂਦੀ ਨਜ਼ਰ ਆ ਰਹੀ ਹੈ। ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਦੋਵਾਂ ਆਗੂਆਂ ਨੇ ਕੈਰੋਂ

Read More
Punjab

ਢੀਂਡਸਾ ਧੜੇ ਨੇ ਕੀਤਾ ਐਲਾਨ, ਜਾਣੋ ਕਿਸ ਦਾ ਦੇਣਗੇ ਸਾਥ

ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਐਲਾਨ ਤੋਂ ਬਾਅਦ ਢੀਂਡਸਾ ਧੜੇ ਵਿੱਚ ਬਗ਼ਾਵਤ ਦੇਖਣ ਨੂੰ ਮਿਲ ਰਹੀ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੀ ਰਿਹਾਇਸ਼ ਤੇ ਵਰਕਰਾਂ ਦਾ

Read More
Lok Sabha Election 2024 Punjab

ਟਿਕਟ ਨਾ ਮਿਲਣ ਤੋਂ ਨਰਾਜ਼ ਢੀਂਡਸਾ ਦਾ ਸੁਖਬੀਰ ਬਾਦਲ ਨੂੰ ਵੱਡਾ ਝਟਕਾ! ਪਾਰਟੀ ‘ਚ ਰਹਿਕੇ ਸਿਆਸੀ ਖੇਡ ਵਿਗਾੜਨਗੇ!

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦਾ ਸਿਆਸੀ ਪਿੜ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਦਲ ਬਦਲੀ ਦੀਆਂ ਕਨਸੋਆਂ ਹਰ ਪਾਰਟੀ ਤੋਂ ਆ ਰਹੀਆਂ ਹਨ। ਉੱਧਰ ਬੀਜੇਪੀ ਦੇ ਟਕਸਾਲੀ ਆਗੂ ਵਿਜੇ ਸਾਂਪਲਾ ਟਿਕਟ ਨਾ ਮਿਲਣ ਕਰਕੇ ਰਸਤਾ ਬਦਲਣ ਦੀ ਤਿਆਰੀ ਕਰ ਰਹੇ ਹਨ ਤੇ ਇੱਧਰ ਅਕਾਲੀ ਦਲ ਵਿੱਚ ਵੀ ਬਗ਼ਾਵਤੀ ਸੁਰ ਉੱਠਣ ਲੱਗੇ ਹਨ। ਖ਼ਬਰ ਹੈ

Read More