ਕੀ ਗਿਆਨੀ ਹਰਪ੍ਰੀਤ ਸਿੰਘ ਬਣਨਗੇ ਜਥੇਦਾਰ ਫੂਲਾ ਸਿੰਘ ਵਾਂਗ ? ਲੈਣਗੇ ਸੁਖਬੀਰ ਬਾਦਲ ਤੋਂ ਅਸਤੀਫ਼ਾ
‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਨਾਮ ਉੱਤੇ ਬਣੀਆਂ ਵੱਖ-ਵੱਖ ਜਥੇਬੰਦੀਆਂ ਦੇ ਪ੍ਰਧਾਨਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਢੀਂਡਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ