ਸੀਨੀਅਰ ਅਕਾਲੀ ਆਗੂ ਨਰਾਜ਼, ਕਿਹਾ ਖੇਡੀ ਗਈ ਸਿਆਸਤ
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (SAD) ਦੀ ਪਹਿਲੀ ਲਿਸਟ ਜਾਰੀ ਹੋ ਚੁੱਕੀ ਹੈ। ਜਿਸ ਵਿੱਚ 7 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਲਿਸਟ ਵਿੱਚ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ ਕੇ ਸਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ