ਵਾਰਸ ਪੰਜਾਬ ਦੇ ਚੋਣ ਇੰਚਾਰਜ ਸੁਖਦੇਵ ਸਿੰਘ ਠੱਕਰ ਸੰਧੂ ‘ਤੇ ਜਾਨਲੇਵਾ ਹਮਲਾ
ਕਾਦੀਆਂ ਦੇ ਪਿੰਡ ਠੱਕਰ ਸੰਧੂ ਨਿਵਾਸੀ ਸੁਖਦੇਵ ਸਿੰਘ, ਜੋ ਅਕਾਲੀ ਦਲ ਵਾਰਸ ਪੰਜਾਬ ਦੇ ਮੁੱਖ ਬੁਲਾਰੇ ਅਤੇ ਤਰਨ ਤਾਰਨ ਜ਼ਿਮਨੀ ਚੋਣ ਦੇ ਇੰਚਾਰਜ ਵਜੋਂ ਕੰਮ ਕਰ ਰਹੇ ਹਨ, ਬੀਤੀ ਰਾਤ ਚੋਣ ਪ੍ਰਚਾਰ ਤੋਂ ਘਰ ਵਾਪਸ ਪਰਤਦੇ ਸਮੇਂ ਅੰਮ੍ਰਿਤਸਰ-ਬਟਾਲਾ ਰੋਡ ਤੇ ਅਣਪਛਾਤੇ ਵਿਅਕਤੀ ਵੱਲੋਂ ਜਾਨਲੇਵਾ ਹਮਲੇ ਦਾ ਸ਼ਿਕਾਰ ਹੋ ਗਏ। ਹਮਲਾਵਰ ਨੇ ਉਨ੍ਹਾਂ ਦੀ ਗੱਡੀ ਉੱਪਰ
