Punjab

ਸੁਮੇਧ ਸੈਣੀ ਦੀ ਰਿਹਾਈ ਤੋਂ ਬਾਅਦ ਸੁੱਖੀ ਰੰਧਾਵਾ ਦਾ ਕੈਪਟਨ ‘ਤੇ ਚੜ੍ਹਿਆ ਪਾਰਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਨੂੰ ਮੁਹਾਲੀ ਦੀ ਕੋਰਟ ਤੋਂ ਮਿਲੀ ਰਿਹਾਈ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਪਾਰਾ ਕੈਪਟਨ ਦੁਆਲੇ ਹੋ ਗਿਆ ਹੈ। ਰੰਧਾਵਾ ਨੇ ਇੱਕ ਟਵੀਟ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਐਡਵੋਕੇਟ ਜਨਰਲ, ਗ੍ਰਹਿ ਸਕੱਤਰ ਅਤੇ ਚੀਫ ਡਾਇਰੈਕਟਰ

Read More