ਸੁਖਜਿੰਦਰ ਰੰਧਾਵਾ ਨੂੰ ਮਿਲੀ ਨਵੀਂ ਜਿੰਮੇਵਾਰੀ
- by Manpreet Singh
- January 27, 2025
- 0 Comments
ਬਿਉਰੋ ਰਿਪੋਰਟ – ਗੁਰਦਾਸਪੁਰ ਤੋਂ ਕਾਂਗਰਸ ਦੇ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾ ਲਈ 7 ਹਲਕਿਆਂ ਦਾ ਇਚਾਰਜ ਨਿਯੁਕਤ ਕੀਤਾ ਹੈ। ਰੰਧਾਵਾ ਨੂੰ ਦਿੱਲੀ ਦੇ ਕਾਲਕਾ, ਨਵੀਂ ਦਿੱਲੀ, ਮਾਲਵੀਆ ਨਗਰ, ਅੰਬੇਡਕਰ ਨਗਰ, ਦਿੱਲੀ ਕੈਂਟ, ਰਾਜੌਰੀ ਗਾਰਡਰ ਤੇ ਹਰੀ ਨਗਰ ਦਾ ਇੰਚਾਰਜ ਨਿਯੁਕਤ ਕੀਤਾ ਹੈ, ਇਨ੍ਹਾਂ ਹਲਕਿਆਂ ਚ ਪੰਜਾਬੀ ਵੋਟਰਾਂ
ਸੁਖਜਿੰਦਰ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਗੈਂਗਸਟਰ ‘ਤੇ ਵੋਟਰ ਪ੍ਰਭਾਵਿਤ ਕਰਨ ਦੇ ਦੋਸ਼
- by Gurpreet Singh
- November 8, 2024
- 0 Comments
ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਚੋਣ ਕਮਿਸ਼ਨ ਅਤੇ ਗ੍ਰਹਿ ਮੰਤਰਾਲੇ ਨੂੰ ਭੇਜੀ ਈਮੇਲ ਵਿੱਚ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਰੰਧਾਵਾ ਵੱਲੋਂ ਸ਼ਿਕਾਇਤ ਕੀਤੀ ਗਈ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਵੀਡੀਓ ਕਾਲ ਕਰਕੇ ਵੋਟਰਾਂ ਨੂੰ ਆਪ ਉਮੀਦਵਾਰ ਦੇ ਹੱਕ ਵਿੱਚ ਭੁਗਤਣ ਲਈ ਕਹਿ ਰਹੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਚੋਣ ਅਬਜ਼ਰਵਰ ਅਨਬੁਰਜਨ
ਕਾਂਗਰਸ ਨੇ ਪੰਜਾਬ ਵਿਚ ਐਲਾਨੇ ਹੋਰ ਉਮੀਦਵਾਰ, ਲਿਸਟ ਕੀਤੀ ਜਾਰੀ
- by Gurpreet Singh
- April 29, 2024
- 0 Comments
ਕਾਂਗਰਸ ਨੇ ਪੰਜਾਬ ਦੀਆਂ ਬਾਕੀ ਰਹਿੰਦੀਆਂ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਲੁਧਿਆਣਾ ਤੋਂ ਰਵਨੀਤ ਬਿੱਟੂ ਖਿਲਾਫ ਸੂਬਾ ਪ੍ਰਧਾਨ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ, ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਅਨੰਦਪੁਰ ਸਾਹਿਬ ਤੋਂ ਵਿਜੇੰਦਰ ਸਿੰਗਲਾ, ਖਡੂਰ ਸਾਹਿਬ ਤੋਂ ਕੁਲਬੀਰ ਜੀਰਾ ਲੜਨਗੇ ਚੋਣ। ਕਾਂਗਰਸ ਪੰਜਾਬ
“ਆਹ ਲਓ ਰੰਧਾਵਾ ਸਾਹਬ ਤੁਹਾਡੇ “ਅੰਸਾਰੀ” ਵਾਲਾ ਨੋਟਿਸ”
- by Gurpreet Singh
- July 3, 2023
- 0 Comments
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁਖਤਾਰ ਅੰਸਾਰੀ ਦੀ ਅਦਾਲਤ ਵਿੱਚ ਸੁਣਵਾਈ ਦੇ ਖ਼ਰਚੇ ਤਤਕਾਲੀ ਮੁੱਖ ਮੰਤਰੀ ਤੇ ਜੇਲ੍ਹ ਮੰਤਰੀ ਤੋਂ ਵਸੂਲੇ ਜਾਣ ਦੇ ਟਵੀਟ ਮਗਰੋਂ ਸਿਆਸੀ ਮਾਹੌਲ ਭਖਦਾ ਨਜ਼ਰ ਆ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਪਟਨ ਅਮਰਿੰਦਰ ਤੇ ਸੁਖਜਿੰਦਰ ਰੰਧਾਵਾ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਸੀ ਐੱਮ
ਸੁਖਜਿੰਦਰ ਰੰਧਾਵਾ ਦਾ CM ਮਾਨ ‘ਤੇ ਤੰਜ , ਕਿਹਾ ਟਵਿੱਟਰ ‘ਤੇ ਨਹੀਂ ਚੱਲਦੀਆਂ ਸਰਕਾਰਾਂ…
- by Gurpreet Singh
- July 3, 2023
- 0 Comments
ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਮਸ਼ਹੂਰ ਗੈਂਗਸਟਰ ਮੁਖਤਾਰ ਅੰਸਾਰੀ ਦੀ ਪੈਰਵੀ ‘ਤੇ ਖ਼ਰਚੇ ਗਏ 55 ਲੱਖ ਰੁਪਏ ਦੀ ਰਿਕਵਰੀ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ‘ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਭਗਵੰਤ ਮਾਨ ਦੇ ਦਾਅਵੇ ਨੂੰ ਝੂਠ ਕਰਾਰ ਦਿੰਦਿਆਂ ਸਾਬਕਾ ਡਿਪਟੀ ਸੀ ਐੱਮ ਅਤੇ ਤਤਕਾਲੀ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ
ਸੁਖਜਿੰਦਰ ਰੰਧਾਵਾ ਨੂੰ ਮਿਲੀ ਨਵੀਂ ਜ਼ਿੰਮੇਵਾਰੀ, ਰਾਜਸਥਾਨ ਕਾਂਗਰਸ ਦੇ ਇੰਚਾਰਜ ਨਿਯੁਕਤ
- by admin
- December 6, 2022
- 0 Comments
ਕਾਂਗਰਸ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਵਿੱਚ ਪਾਰਟੀ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ।
ਕੈਪਟਨ ਨੇ ਆਪਣੇ ਕੋਰੋਨਾ ਪਾਜ਼ੀਟਿਵ ਮੰਤਰੀ ਲਈ ਕੀਤੀ ਅਰਦਾਸ, ਸੁਖਜਿੰਦਰ ਰੰਧਾਵਾਂ ਆਏ ਪਾਜ਼ੀਟਿਵ
‘ਦ ਖ਼ਾਲਸ ਬਿਊਰੋ:- ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਕੋਰੋਨਾਵਾਇਰਸ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਸੁਖਜਿੰਦਰ ਰੰਧਾਵਾ ਦਾ ਕੋਰੋਨਾ ਟੈਸਟ ਕੀਤੇ ਜਾਣ ਤੋਂ ਬਾਅਦ ਉਹਨਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਬਾਰੇ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਟਵੀਟ ਕਰਕੇ ਦਿੱਤੀ ਹੈ। ਉਹਨਾਂ