Punjab

ਰੰਧਾਵਾ ਨੇ ਬਾਦਲ ਪਿਉ-ਪੁੱਤ ਖਿਲਾਫ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਚਿੱਠੀ ਲਿਖ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਸਿੱਖ ਕੌਮ ਵਿੱਚੋਂ ਖਾਰਜ ਕਰਨ ਦੀ ਮੰਗ ਕੀਤੀ ਹੈ। ਰੰਧਾਵਾ ਨੇ

Read More