ਆਮ ਆਦਮੀ ਪਾਰਟੀ ‘ਚ ਬਗਾਵਤ ਸ਼ੁਰੂ? ਵੱਡੇ ਕਾਂਗਰਸੀ ਲੀਡਰ ਨੇ ਆਪ ਵਿਧਾਇਕ ਦੇ ਬਿਆਨ ਤੇ ਕੀਤਾ ਦਾਅਵਾ
ਬਿਉਰੋ ਰਿਪੋਰਟ – ਗੁਰਦਾਸਪੁਰ ਤੋਂ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਵਿਚ ਬਗਾਵਤ ਸ਼ੁਰੂ ਹੋ ਗਈ ਹੈ। ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਵਰ ਵਿਜੇ ਪ੍ਰਤਾਪ ਸਿੰਘ ਦਾ ਆਪਣੇ ਐਕਸ ਅਕਾਉਂਟ ‘ਤੇ ਇਕ ਬਿਆਨ ਸਾਂਝਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਾਬ੍ਹ, ਹੁਣ ਤਾਂ ਤੁਹਾਡੇ ਖੁਦ