ਚੰਡੀਗੜ੍ਹ ‘ਚ ਸਥਿਤੀ ਬੇਕਾਬੂ, ਸੁਖਨਾ ਲੇਕ ਤੋਂ ਫਲੱਡ ਗੇਟ ਜਾਣ ਵਾਲਾ ਪੁਲ ਪੂਰੀ ਤਰ੍ਹਾਂ ਟੁੱਟਿਆ
ਪੰਜਾਬ ਦੇ 23 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ, ਜਿਸ ਕਾਰਨ ਸੂਬਾ ਸਰਕਾਰ ਨੇ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਘੋਸ਼ਿਤ ਕਰ ਦਿੱਤਾ ਹੈ। ਜਲੰਧਰ ਵਿੱਚ ਸਤਲੁਜ ਦਰਿਆ ਦੇ ਉਫਾਨ ਕਾਰਨ ਲਗਭਗ 30 ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਘੱਗਰ ਦਰਿਆ ਵੀ ਖਤਰੇ ਦੇ ਨਿਸ਼ਾਨ ਨੇੜੇ ਪਹੁੰਚ ਗਿਆ ਹੈ, ਜਿਸ ਕਾਰਨ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ