ਸੁਖਨਾ ਝੀਲ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ, ਖੋਲ੍ਹੇ ਜਾ ਸਕਦੇ ਹਨ ਫਲੱਡ ਗੇਟ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਨਸੂਨ ਨੇ ਰਫਤਾਰ ਫੜ੍ਹ ਲਈ ਹੈ। ਪਿਛਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਚੰਗੀ ਬਾਰਿਸ਼ ਹੋਈ, ਜਦਕਿ ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਵੀ ਬਾਰਿਸ਼ ਦਰਜ ਕੀਤੀ ਗਈ। ਇਸ ਕਾਰਨ ਪੰਜਾਬ ਵਿੱਚ ਤਾਪਮਾਨ ਵਿੱਚ 1.5 ਡਿਗਰੀ ਦੀ ਕਮੀ ਆਈ, ਜੋ ਆਮ ਨਾਲੋਂ 3 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 35.2 ਡਿਗਰੀ