ਸੁਖਪਾਲ ਖਹਿਰਾ ਨੇ ਪੰਜਾਬ ਬੰਦ ਨੂੰ ਲੈ ਕੇ ਸਟੈਂਡ ਕੀਤਾ ਸਪੱਸ਼ਟ! ਸਾਰਿਆਂ ਨੂੰ ਕੀਤੀ ਖਾਸ ਅਪੀਲ
ਬਿਉਰੋ ਰਿਪੋਰਟ -ਪੰਜਾਬ ਵਿਚ ਕੱਲ੍ਹ ਬੰਦ ਕੀਤਾ ਜਾ ਰਿਹਾ ਹੈ। ਕੱਲ੍ਹ ਦੇ ਪੰਜਾਬ ਬੰਦ ਦਾ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਤੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਮਰਥਨ ਕੀਤਾ ਹੈ। ਉਨ੍ਹਾਂ ਸਾਰੇ ਰਾਹਗੀਰਾਂ ਅਤੇ ਪੰਜਾਬ ਦੇ ਲੋਕਾਂ ਨੂੰ ਬੰਦ ਦੀ ਸਿਪੋਰਟ ਕਰਨ ਦੀ ਬੇਨਤੀ ਕੀਤੀ ਹੈ। ਖਹਿਰਾ ਨੇ ਕਿਹਾ ਕਿ ਹਰ ਘਰ