ਸੁਖਪਾਲ ਖਹਿਰਾ ਵਰੇ ਮੁੱਖ ਮੰਤਰੀ ਪੰਜਾਬ ‘ਤੇ
‘ਦ ਖ਼ਾਲਸ ਬਿਊਰੋ : ਲੋਕ ਸਭਾ ਸਕੱਤਰੇਤ ਨੇ ‘ਆਪ’ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖਿਲਾਫ਼ ਸਰਕਾਰੀ ਰਿਹਾਇਸ਼ ਖਾਲੀ ਨਾ ਕਰਨ ਲਈ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ ਕਿਉਂਕਿ ਉਹਨਾਂ ਪੰਜਾਬ ਦਾ ਮੁੱਖ ਮੰਤਰੀ ਬਣਨ ਲਈ ਲੋਕ ਸਭਾ ਤੋਂ ਅਸਤੀਫ਼ਾ ਤਾਂ ਦੇ ਦਿੱਤਾ ਸੀ ਪਰ ਆਪਣੀ ਦਿੱਲੀ ਸਥਿਤ ਰਿਹਾਇਸ਼ ਨੂੰ