Punjab

ਸੁਖਪਾਲ ਖਹਿਰਾ ਨੇ ਆਪ ਸਰਕਾਰ ‘ਤੇ ਲਾਏ ਵੱਡੇ ਇਲਜ਼ਾਮ

‘ਦ ਖਾਲਸ ਬਿਊਰੋ:ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਪ ਸਰਕਾਰ ਵੱਲੋਂ ਮੀਡੀਆ ਨੂੰ ਕੰਟਰੋਲ ਕੀਤੇ ਜਾਣ ਦੀ ਸ਼ਿਕਾਇਤ ਲਾਈ ਹੈ, ਖਹਿਰਾ ਨੇ ਦਾਅਵਾ ਕੀਤਾ ਕਿ ਮੇਰੇ ਕੋਲ ਸਬੂਤ ਹਨ ਕਿ ਕਿਵੇਂ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਦੋ ਏਜੰਟਾਂ ਰਾਹੀਂ ਪੰਜਾਬ ਚ ਮੀਡੀਆ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀ

Read More