ਮਾਨ ਸਰਕਾਰ ‘ਚ ਖਹਿਰਾ ‘ਤੇ ਕਿੰਨੇ ਹੋਏ ਪਰਚੇ ? ਹੁਣ ਕਿਹੜੇ ਕੇਸ ਦੀ ਤਿਆਰੀ !
ਵਿਧਾਇਕ ਖਹਿਰਾ ਖ਼ਿਲਾਫ਼ ਮੁਕੱਦਮਾ ਨੰਬਰ 3/24 ਦਰਜ ਹੈ। ਅਜਿਹੇ 'ਚ ਵਿਧਾਇਕ ਖਹਿਰਾ ਨੂੰ ਜੇਲ੍ਹ 'ਚ ਹੀ ਰਹਿਣਾ ਪਵੇਗਾ।
punjab congress mla Sukhpal Khaira
ਵਿਧਾਇਕ ਖਹਿਰਾ ਖ਼ਿਲਾਫ਼ ਮੁਕੱਦਮਾ ਨੰਬਰ 3/24 ਦਰਜ ਹੈ। ਅਜਿਹੇ 'ਚ ਵਿਧਾਇਕ ਖਹਿਰਾ ਨੂੰ ਜੇਲ੍ਹ 'ਚ ਹੀ ਰਹਿਣਾ ਪਵੇਗਾ।
ਨਸ਼ਾ ਤਸਕਰੀ (NDPS) ਮਾਮਲੇ 'ਚ ਜੇਲ੍ਹ 'ਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਜ਼ਮਾਨਤ ਮਿਲਦੇ ਹੀ ਨਵੀਂ ਐੱਫ.ਆਈ.ਆਰ. ਦਰਜ ਹੋਈ ਹੈ।
ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੂੰ ਪੰਜਾਬ ਸਰਕਾਰ ਨੇ 37 ਸਾਲ ਪੁਰਾਣੇ ਕੇਸ ਵਿੱਚ ਨਾਮਜ਼ਦ ਕੀਤਾ ਹੈ। ਇਸ ਕੇਸ ਵਿੱਚ ਸੁਖਪਾਲ ਖਹਿਰਾ ਦੀ 71 ਸਾਲਾ ਭੈਣ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ
ਮਾਨਸਾ : ਪਰਮਿੰਦਰ ਸਿੰਘ ਝੋਟਾ ਦੀ ਰਿਹਾਈ ਲਈ ਪੰਜਾਬ ਦੇ ਕੋਨੇ ਕੋਨੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਨਸ਼ਾ ਮੁਕਤੀ ਦੀ ਮੰਗ ਕਰ ਰਹੇ ਲੋਕ ਸ਼ਾਮਲ ਹੋ ਰਹੇ ਹਨ। ਲੰਘੇ ਕੱਲ੍ਹ ਵੱਖ ਵੱਖ ਜਥੇਬੰਦੀਆਂ,ਆਮ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਵਿੱਚ ਪ੍ਰਦਰਸ਼ਨਕਾਰੀਆਂ ਨੇ ਝੋਟਾ ਨੂੰ ਜਲਦ ਤੋਂ ਜਲਦ ਰਿਹਾਅ ਕਰਨ ਦੀ ਮੰਗ ਕੀਤੀ ਸੀ।
ਪਟਿਆਲਾ : ਪਾਵਰਕੌਮ ਦਫ਼ਤਰ ਅੱਗੇ ਧਰਨਾ ਲਾਈ ਬੈਠੇ ਕਿਸਾਨਾਂ ਨੂੰ ਪੁਲਿਸ ਵੱਲੋਂ ਜਬਰੀ ਚੁੱਕਣ ਦੀ ਕਾਰਵਾਈ ਦਾ ਵਿਰੋਧ ਹੋਣ ਲੱਗਾ ਹੈ। ਪੰਜਾਬ ਪੁਲਿਸ ਦੀ ਇਸ ਕਾਰਵਾਈ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਖਹਿਰਾ
ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੰਤਰੀ ਦੇ ਵੀਡੀਓ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਬਾਜਵਾ ਨੇ ਕਿਹਾ ਕਿ ਮੇਰੇ ਸਾਥੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਮੁੱਖ ਮੰਤਰੀ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ’ਜਲੰਧਰ ਦੇ ਮਾਣਯੋਗ ਵੋਟਰੋ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਿਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ । ਉਨ੍ਹਾਂ
ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਖਹਿਰਾ ਵੱਲੋਂ ਰਾਜਪਾਲ ਪੰਜਾਬ ਨੂੰ ਸੌਂਪੀ ਗਈ ਵੀਡੀਓ ਦੀ ਫੋਰੈਂਸਿਕ ਰਿਪੋਰਟ ਆ ਗਈ ਹੈ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜ ਦਿੱਤਾ ਹੈ। ਰਾਜਪਾਲ ਨੇ ਡੀਜੀਪੀ ਚੰਡੀਗੜ੍ਹ ਨੂੰ ਇਸ ਵੀਡੀਓ ਦੀ ਫਾਰੈਂਸਿਕ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਸੀ । ਇਹ
ਚੰਡੀਗੜ੍ਹ : ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸਿਖਪਾਲ ਸਿੰਘ ਖਹਿਰਾ ਨੇ ਇੱਕ ਵੀਡੀਓ ਜਾਰੀ ਕਰਦਿਆਂ ਮਾਨ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਵੀਡੀਓ ਜਾਰੀ ਕਰਦਿਆਂ ਖਹਿਰਾ ਨੇ ਕਿਹਾ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਦਲਾਖੋਰੀ ਦੀ ਰਾਜਨੀਤੀ ‘ਤੇ ਉੱਤਰ ਆਈ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਖ਼ਬਰ ਮਿਲੀ ਹੈ
ਖਹਿਰਾ ਬਨਾਮ ਕਲਸੀ