ਵਿਧਾਨ ਸਭਾ ‘ਚ ਸਪੀਕਰ ਕੁਲਤਾਰ ਸੰਧਵਾ ਦਾ ਰਵੱਈਆ ਪੱਖਪਾਤੀ : ਸੁਖਪਾਲ ਖਹਿਰਾ
ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਕੁਲਤਾਰ ਸੰਧਵਾ 'ਤੇ ਤਿੱਖੇ ਸ਼ਬਦਾਂ ਨਾਲ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਸੰਧਵਾ ਝੂਠੇ ਹਨ ਅਤੇ ਉਨ੍ਹਾਂ ਦਾ ਰਵੱਈਆ ਪੱਖਪਾਤੀ ਹੈ।
punjab congress mla Sukhpal Khaira
ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਕੁਲਤਾਰ ਸੰਧਵਾ 'ਤੇ ਤਿੱਖੇ ਸ਼ਬਦਾਂ ਨਾਲ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਸੰਧਵਾ ਝੂਠੇ ਹਨ ਅਤੇ ਉਨ੍ਹਾਂ ਦਾ ਰਵੱਈਆ ਪੱਖਪਾਤੀ ਹੈ।
ਖਹਿਰਾ ਨੇ ਆਪ ਪਾਰਟੀ ਉੱਤੇ ਨਿਸ਼ਾਨਾ ਕਸਦਿਆਂ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਕਿਸੇ ਵੀ ਮੰਤਰੀ, ਸਿਆਸੀ ਲੀਡਰ ਨੇ ਇੱਦਾਂ ਦੀ ਕੋਝੀ ਚਾਲ ਨਹੀਂ ਚੱਲੀ, ਜਿਵੇਂ ਆਪ ਦੇ ਮੰਤਰੀ ਨੇ ਚੱਲੀ ਹੈ। ਇਸ ਤਰ੍ਹਾਂ ਪੈਸੇ ਮੰਗਣ ਵਰਗੀ ਵੱਡੀ ਬਦਮਾਸ਼ੀ ਮੈਂ ਕਦੇ ਨਹੀਂ ਵੇਖੀ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਨੇ ਦਾਅਵਾ ਕੀਤਾ ਕਿ ਕਿਸਾਨ ਆਪਣੇ ਖੇਤਾਂ ਵਿੱਚ ਮਿੱਟੀ ਪਾ ਰਹੇ ਹਨ। ਕਿਸੇ ਨੇ ਵੀ ਵਿਧਾਇਕ ਨੂੰ ਢਾਹ ਲਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਉਹ ਪ੍ਰਸਿੱਧੀ ਹਾਸਲ ਕਰਨ ਲਈ ਝੂਠੇ ਇਲਜ਼ਾਮ ਲਗਾ ਰਿਹਾ ਹੈ।