ਖਹਿਰਾ ਨੇ ਇਸ ਮਾਮਲੇ ਨੂੰ ਲੈ ਕੇ CM ਮਾਨ ਅਤੇ ਕੇਜਰੀਵਾਲ ਨੂੰ ਦਿੱਤੀ ਚੇਤਾਵਨੀ
ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੀ ਮਾਨ ਸਰਕਾਰ ‘ਤੇ ਪੰਜਾਬ ਨੂੰ ਸਿਆਸੀ ਲਾਭ ਲਈ ਬਦਨਾਮ ਕਰਨ ਦਾ ਦੋਸ਼ ਲਗਾਇਆ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਾਂ ‘ਤੇ ਗਰੀਬਾਂ ਦੇ ਘਰ ਢਾਹੇ, ਪਰ ਇਹ ਨਸ਼ਿਆਂ ਦੀ ਸਮੱਸਿਆ ਦਾ ਹੱਲ