ਖਹਿਰਾ ਤੇ ਮਾਨ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਕੀਤਾ ਵਿਰੋਧ
‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਹਰਿਆਣਾ ਦੀ ਤਰਜ਼ ਤੇ ਸਾਡੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕੀਤੀ ਜਾਵੇ। ਲੰਮੇ ਸਮੇਂ ਤੋਂ ਮੰਗ ਹੈ ਕਿ ਪੰਜਾਬ