Punjab

ਖਹਿਰਾ ਨੇ ਕੈਪਟਨ ਸਰਕਾਰ ਦੇ ਦੋਹਰੇ ਮਾਪਦੰਡਾ ‘ਤੇ ਚੁੱਕੇ ਸਵਾਲ, ਕਿਹਾ, ਪੁਲਿਸ ਮੂਸੇਵਾਲੇ ਦਾ ਬਚਾਅ ਕਰ ਰਹੀ ਹੈ

‘ਦ ਖ਼ਾਲਸ ਬਿਊਰੋ:- ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੇ ਦੋਹਰੇ ਮਾਪਦੰਡਾ ‘ਤੇ ਸਵਾਲ ਖੜੇ ਕਰਦਿਆਂ ਪੁਲਿਸ ਵੱਲੋਂ ਬੇਕਸੂਰ ਨੌਜਵਾਨਾਂ ਨੂੰ UAPA ਕਾਨੂੰਨ ਤਹਿਤ ਚੁੱਕੇ ਜਾਣ ਦੀ ਸਖ਼ਤ ਸ਼ਬਦਾਂ ‘ਚ ਨਿੰਦਿਆਂ ਕੀਤੀ  ਹੈ।   ਖਹਿਰਾ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਪੁਲਿਸ ਦੀ ਹਾਜ਼ਰੀ ਵਿੱਚ AK 47 ਚਲਾਉਣ ਅਤੇ

Read More
Punjab

ਬੇਅਦਬੀ ਮਾਮਲੇ: ਮੋਹਾਲੀ ਅਦਾਲਤ ‘ਚ CBI ਦੀ ਮੰਗ ‘ਤੇ ਤਿੱਖੀ ਬਹਿਸ, 20 ਜੁਲਾਈ ਨੂੰ ਅਗਲੀ ਸੁਣਵਾਈ

‘ਦ ਖ਼ਾਲਸ ਬਿਊਰੋ:- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਅਤੇ ਬੇਅਦਬੀ ਹੋਏ ਸਰੂਪਾਂ ਦੇ ਮਾਮਲੇ ‘ਚ ਅੱਜ 10 ਜੁਲਾਈ ਨੂੰ ਮੋਹਾਲੀ ਅਦਾਲਤ ਵਿੱਚ ਕੇਸ ਦੀ ਸੁਣਵਾਈ ਹੋਈ ਸੀ। ਇਹ ਸੁਣਵਾਈ CBI ਦੇ ਵਿਸ਼ੇਸ਼ ਜੱਜ G.S ਸੇਖੋਂ ਦੀ ਅਦਾਲਤ ਵਿੱਚ ਹੋਈ। ਇਸ ਮੌਕੇ CBI ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਪੰਜਾਬ ਪੁਲਿਸ ਦੀ SIT

Read More
Punjab

ਦਲਿਤ ਸਿੱਖ ਨੌਜਵਾਨ ਕੋਲ 32 ਬੋਰ ਪਿਸਤੌਲ ਤੇ ਕਾਰਤੂਸ ਦਿਖਾਕੇ ਪੁਲਿਸ ਨੇ ਪਾਇਆ ਝੂਠਾ ਪਰਚਾ:- ਖਹਿਰਾ ਦੀ ਪਿੰਡ ਤੋਂ ਗਰਾਊਂਡ ਰਿਪੋਰਟ

‘ਦ ਖ਼ਾਲਸ ਬਿਊਰੋ:- ਅੱਜ ਵਿਧਾਇਕ ਸੁਖਪਾਲ ਸਿੰਘ ਖਹਿਰਾ UAPA ਤਹਿਤ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦਲਿਤ ਨੌਜਵਾਨ ਸੁਖਚੈਨ ਸਿੰਘ ਸੇਹਰਾ, ਰਾਜਪੁਰਾ ਦੇ ਘਰ ਪਹੁੰਚੇ। ਸੁਖਪਾਲ ਸਿੰਘ ਖਹਿਰਾ ਨੇ ਪਿੰਡ ਦੀ ਪੰਚਾਇਤ ਅਤੇ ਸੁਖਚੈਨ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕਰਿਦਿਆਂ ਸੁਖਚੈਨ ਸਿੰਘ ਦੀ ਗ੍ਰਿਫਤਾਰੀ ਬਾਰੇ ਅਸਲ ਕਹਾਣੀ ਤੋਂ ਜਾਣੂ ਕਰਵਾਇਆ।     ਖਹਿਰਾ ਨੇ ਦੱਸਿਆ

Read More