ਕਿਸਾਨ, ਖੇਤ ਮਜ਼ਦੂਰ ਤੇ ਔਰਤਾਂ ਇਲੈਕਸ਼ਨ ‘ਚ ਹਿੱਸਾ ਲੈਣਗੇ ਜਾਂ ਆਪਣਾ ਢਿੱਡ ਭਰਨਗੇ! ਕਾਂਗਰਸੀ ਲੀਡਰ ਨੇ ਘੇਰੀ ਸਰਕਾਰ
ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਪੰਜਾਬ ਸਰਕਾਰ ਨੂੰ ਇਕ ਵਾਰ ਫਿਰ ਪੰਚਾਇਤੀ ਚੋਣਾਂ ਦੇ ਮੁੱਦੇ ‘ਤੇ ਘੇਰਿਆ ਹੈ। ਖਹਿਰਾ ਨੇ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਨੇ ਪੰਚਾਇਤਾਂ ਦਾ ਇੱਕ ਸਾਲ ਕਾਰਜਕਾਲ ਲਮਕਾ ਕੇ ਪ੍ਰਬੰਧਕ ਲਗਾਏ ਸਨ, ਜਿਨ੍ਹਾਂ ਨੇ ਰੱਜ ਕੇ ਪੈਸੇ ਖੁਰਦ-ਬੁਰਦ ਕੀਤੇ ਅਤੇ ਇਸੇ