ED ਵੱਲੋਂ ‘AAP’ ਦੀ ਵਿਦੇਸ਼ ਫੰਡਿਗ ‘ਤੇ ਵੱਡਾ ਖੁਲਾਸਾ, ਖਹਿਰਾ ਦਾ ਨਾਂ ਵੀ ਸਾਹਮਣੇ ਆਇਆ!
ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਇੱਕ ਹੋਰ ਵੱਡੀ ਮੁਸੀਬਤ ਵਿੱਚ ਫਸ ਦੀ ਹੋਈ ਨਜ਼ਰ ਆ ਰਹੀ ਹੈ। ED ਨੇ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਜਾਣਕਾਰੀ ਦਿੱਤੀ ਹੈ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਨੇ 7 ਕਰੋੜ 80 ਲੱਖ ਰੁਪਏ ਵਿਦੇਸ਼ ਤੋਂ ਇਕੱਠੇ ਕੀਤੇ ਹਨ, ਜੋ ਫਾਰੈਕਸ (Forex) ਨਿਯਮਾਂ ਦੀ ਉਲੰਘਣਾ ਹੈ। ਈਡੀ ਨੇ ਇਲਜ਼ਾਮ ਲਗਾਇਆ ਹੈ