ਸੁਖਪਾਲ ਖਹਿਰਾ ਦੀ ਰੈਲੀ ‘ਚ ਮਹੰਤ ਨੇ ਕੀਤਾ ਹੰਗਾਮਾ
ਲੋਕ ਸਭਾ ਚੋਣਾਂ (Lok Sabha Election 2024) ਨੂੰ ਲੈ ਕੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੇ ਚੋਣ ਪ੍ਰਚਾਰ ਦੌਰਾਨ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੰਗਰੂਰ ਦੇ ਪਿੰਡ ਲੱਡਾ ਵਿੱਚ ਸੁਖਪਾਲ ਸਿੰਘ ਖਹਿਰਾ ਸੰਬਧਨ ਕਰ ਰਹੇ ਸਨ