‘ਜਾਖੜ ਸਾਬ੍ਹ ਗਿਆਨ ਦੇਣਾ ਬੰਦ ਕਰੋ’ ! ‘ਖਹਿਰਾ ਦੀ ਬਲੀ ਲੈ ਲਈ’ !’ਮੁਆਫੀ ਤਾਂ ਮੰਗਵਾ ਕੇ ਹਟਾਂਗੇ’ !
ਸੁਖਜਿੰਦਰ ਸਿੰਘ ਰੰਧਾਵਾ ਅਤੇ ਮਾਲਵਿੰਦਰ ਕੰਗ ਨੇ ਸੁਨੀਲ ਜਾਖੜ ਨੂੰ ਘੇਰਿਆ
ਸੁਖਜਿੰਦਰ ਸਿੰਘ ਰੰਧਾਵਾ ਅਤੇ ਮਾਲਵਿੰਦਰ ਕੰਗ ਨੇ ਸੁਨੀਲ ਜਾਖੜ ਨੂੰ ਘੇਰਿਆ
4 ਜਨਵਰੀ ਨੂੰ NDPS ACT ਅਧੀਨ ਮਿਲੀ ਸੀ ਜ਼ਮਾਨਤ
ਚੰਡੀਗੜ੍ਹ : ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਪੰਜਾਬ ਦੇ ਮੁੱਦਿਆਂ ਦੀ ਗੱਲ ਕੀਤੀ ਹੈ। ਮੁੱਖ ਮੰਤਰੀ ਇੱਕ ਕਮੇਡੀਅਨ ਹੋਣ ਦੇ ਨਾਤੇ ਦੂਸਰਿਆਂ ‘ਤੇ ਤੰਜ ਕਸਦੇ ਰਹਿੰਦੇ ਹਨ। ਖਹਿਰਾ ਨੇ ਕਿਹਾ
ਮਾਨਸਾ ਦੇ ਐਸ ਐਸ ਪੀ ਦਫਤਰ ਵੱਲੋਂ ਜਾਰੀ ਇਕ ਪੱਤਰ ਮੁਤਾਬਕ ਪੰਜਾਬ ਵਿਚ 7 ਸਬ ਇੰਸਪੈਕਟਰ ਭਰਤੀ ਕੀਤੇ ਗਏ ਹਨ ਜਿਹਨਾਂ ਨੂੰ 9 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 9 ਸਤੰਬਰ ਨੂੰ ਪੀ ਏ ਪੀ ਗਰਾਉਂਡ ਜਲੰਧਰ ਵਿਚ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਸੂਚੀ ਵਿਚ ਜਿਹੜੇ 7 ਉਮੀਦਵਾਰਾਂ ਦੇ ਨਾਂ ਦੱਸੇ ਗਏ ਹਨ, ਉਹਨਾਂ
ਚੰਡੀਗੜ੍ਹ : ਪੰਜਾਬ ਸਰਕਾਰ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਿਚਾਲੇ ਕਿਸੇ ਨਾ ਕਿਸੇ ਮੁੱਦੇ ‘ਤੇ ਵਿਵਾਦ ਛਿੜਦਾ ਰਹਿੰਦਾ ਹੈ। ਹੁਣ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ 48 ਭ੍ਰਿਸ਼ਟ ਤਹਿਸੀਲਦਾਰ-ਨਾਇਬ ਤਹਿਸੀਲਦਾਰ ਅਤੇ ਉਨ੍ਹਾਂ ਦੇ ਏਜੰਟ ਅਰਜੀ ਨਵੀਸ ਦੇ ਮਾਮਲੇ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਇਸ ਸਬੰਧੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਆਰਡੀਨੈਂਸ ਦੇ ਖਿਲਾਫ਼ ਸੰਘਰਸ਼ ਕਰਨ ਲਈ ਸਾਰੀਆਂ ਵਿਰੋਧੀ ਪਾਰਟੀਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ ਪਰ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪ ਨੂੰ ਨਿਸ਼ਾਨਾ ਬਣਾਇਆ ਹੈ ਤੇ ਹਾਈ ਕਮਾਂਡ ਨੂੰ ਅਪੀਲ ਕੀਤੀ ਹੈ ਕਿ ਆਪ ਨਾਲ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਪੰਜਾਬ ‘ਤੇ ਆਪਣੇ ਕੈਬਨਿਟ ਮੰਤਰੀ,ਜਿਸ ‘ਤੇ ਵੱਡੇ ਇਲਜ਼ਾਮ ਲੱਗੇ ਹਨ,ਨੂੰ ਬਚਾਉਣ ਦੇ ਇਲਜ਼ਾਮ ਲਗਾਏ ਹਨ ਤੇ ਇਸ ਮੁੱਦੇ ਨੂੰ ਇੱਕ ਵਾਰ ਫਿਰ ਤੋਂ ਚੁੱਕਿਆ ਹੈ। ਚੰਡੀਗੜ੍ਹ ਵਿੱਚ ਕੀਤੀ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨਾਲ ਰੁਬਰੂ ਹੁੰਦੇ ਹੋਏ ਖਹਿਰਾ ਨੇ ਸਰਕਾਰ ਵੱਲੋਂ ਆਪਣੇ ‘ਤੇ ਨਾਜਾਇਜ਼ ਕੇਸ ਦਰਜ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਆਪ ਸਰਕਾਰ ‘ਤੇ ਆਪਣੇ ਪਰਿਵਾਰ ਮੈਂਬਰਾਂ ਤੇ ਖੁੱਦ ‘ਤੇ ਝੂਠੇ ਕੇਸ ਕਰਨ ਦਾ ਇਲਜ਼ਾਮ ਲਾਇਆ ਹੈ ਤੇ ਆਪ ਵਿਰੁਧ ਮੋਰਚਾ ਖੋਲਣ ਦਾ ਵੀ ਐਲਾਨ ਕੀਤਾ ਹੈ। ਉਹਨਾਂ ਨਾਲ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਪੰਜਾਬ ਸਰਕਾਰ ‘ਤੇ ਹਮਲੇ ਕੀਤੇ ਹਨ ਤੇ ਖਹਿਰਾ ਨੂੰ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਖਿਲਾਫ਼ ਦਰਜ ਕੀਤੇ ਕੇਸਾਂ ਦੇ ਸੰਬੰਧ ਵਿੱਚ ਹਾਈ ਕੋਰਟ ਤੋਂ ਰਾਹਤ ਮਿਲਣ ‘ਤੇ ਪ੍ਰਮਾਤਮਾ ਤੇ ਆਪਣੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ ਹੈ। ਪੰਜਾਬ ਸਰਕਾਰ ‘ਤੇ ਸਿੱਧਾ ਹਮਲਾ ਕਰਦਿਆਂ ਉਹਨਾਂ ਜਾਣਕਾਰੀ ਦਿੱਤੀ ਹੈ ਕਿ ਉਹਨਾਂ ਤੇ ਪਾਏ ਗਏ ਕੇਸਾਂ ਚ ਹਾਈ ਕੋਰਟ ਨੇ ਉਹਨਾਂ ਨੂੰ ਵੱਡੀ ਰਾਹਤ ਦਿੱਤੀ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਤੋਂ ਰਾਹਤ ਮਿਲੀ ਹੈ।ਵਿਧਾਇਕ ਨੂੰ ASJ ਕਪੂਰਥਲਾ ਦੀ ਅਦਾਲਤ ਨੇ ਉਹਨਾਂ ਵਿਰੁਧ ਦਰਜ ਇੱਕ ਕੇਸ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਹੈ।ਇਹ ਜਾਣਕਾਰੀ ਉਹਨਾਂ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਦਿੱਤੀ ਹੈ। ਆਪਣੇ ਟਵੀਟ ਵਿੱਚ ਉਹਨਾਂ ਇਹ ਖ਼ਬਰ ਸਾਰਿਆਂ ਨਾਲ ਸਾਂਝਈ ਕੀਤੀ ਹੈ ਤੇ ਲਿਖਿਆ ਹੈ