ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਨਵੇਂ ਖੁਲਾਸੇ,ਪੰਜਾਬ ਸਰਕਾਰ ਨੂੰ ਦਿੱਤੀ ਚੁਣੌਤੀ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਪੰਜਾਬ ‘ਤੇ ਆਪਣੇ ਕੈਬਨਿਟ ਮੰਤਰੀ,ਜਿਸ ‘ਤੇ ਵੱਡੇ ਇਲਜ਼ਾਮ ਲੱਗੇ ਹਨ,ਨੂੰ ਬਚਾਉਣ ਦੇ ਇਲਜ਼ਾਮ ਲਗਾਏ ਹਨ ਤੇ ਇਸ ਮੁੱਦੇ ਨੂੰ ਇੱਕ ਵਾਰ ਫਿਰ ਤੋਂ ਚੁੱਕਿਆ ਹੈ। ਚੰਡੀਗੜ੍ਹ ਵਿੱਚ ਕੀਤੀ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨਾਲ ਰੁਬਰੂ ਹੁੰਦੇ ਹੋਏ ਖਹਿਰਾ ਨੇ ਸਰਕਾਰ ਵੱਲੋਂ ਆਪਣੇ ‘ਤੇ ਨਾਜਾਇਜ਼ ਕੇਸ ਦਰਜ