ਸੁਖਪਾਲ ਖਹਿਰਾ ਨੇ ਕੀਤੀ ਸਰਕਾਰ ਤੋਂ ਆਹ ਮੰਗ ,ਕਿਹਾ ਬਿਨਾਂ ਕਿਸੇ ਸ਼ਰਤ ‘ਤੇ ਹੋਵੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਵੱਲੋਂ ਮੌਸਮ ਕਾਰਨ ਤਬਾਹ ਹੋਈਆਂ ਫਸਲਾਂ ਦੇ ਮੁਆਵਜ਼ੇ ਵਜੋਂ ਦਿਤੇ ਜਾਣ ਵਾਲੇ 15000 ਰੁਪਏ ਦੀ ਰਕਮ ਨੂੰ ਨਾਕਾਫੀ ਦੱਸਿਆ ਹੈ ਤੇ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਵੇਲੇ ਸਰਕਾਰ ਖੁੱਦ ਨਿਗਰਾਨੀ ਕਰੇ,ਰਿਸ਼ਵਤਖੋਰ ਅਫਸਰਾਂ ਨੂੰ ਨੱਥ ਪਾਈ ਜਾਵੇ ਤਾਂ