ਗੋਲਡੀ ਬਰਾੜ ਬਾਰੇ 2 ਮਹੀਨੇ ਪਹਿਲਾਂ ਵੱਡੇ ਦਾਅਵੇ ਕਰਨ ਵਾਲੇ ਮੁੱਖ ਮੰਤਰੀ ਹੁਣ ਖਾਮੋਸ਼ ਕਿਉਂ ? ਖਹਿਰਾ ਨੇ ਕੀਤਾ ਸਵਾਲ
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪ੍ਰਸਿਧ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ਵਿੱਚ ਗੋਲਡੀ ਬਰਾੜ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਸਵਾਲ ਚੁੱਕੇ ਹਨ। ਆਪਣੇ ਟਵੀਟਰ ਅਕਾਊਂਟ ਤੋਂ ਕੀਤੇ ਗਏ ਇੱਕ ਟਵੀਟ ਵਿੱਚ ਉਹਨਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਸ ਬਿਆਨ ਦਾ ਸਪਸ਼ਟੀਕਰਨ ਮੰਗਿਆ ਹੈ,ਜਿਸ ਰਾਹੀਂ 2